Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

National

ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ : ਅਰਵਿੰਦ ਕੇਜਰੀਵਾਲ

ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਦੇਸ਼ ਦੀਆਂ ਲੱਖਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਲਾਭ ਪਹੁੰਚਾਉਣ ਵਾਲੇ ਮਹੱਤਵਪੂਰਨ ਫੈਸਲੇ ਵਿੱਚ ਗੁਜਰਾਤ ਹਾਈ ਕੋਰਟ ਨੇ ਰਾਜ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਵਲ ਅਹੁਦਿਆਂ ’ਤੇ ਬਣੇ ਨਿਯਮਤ ਤੌਰ ’ਤੇ ਚੁਣੇ ਗਏ ਸਥਾਈ ਮੁਲਾਜ਼ਮਾਂ ਦੇ ਬਰਾਬਰ ਵਰਤਾਓ ਕਰਨ।

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਲਈ ਰੈਲੀ ਨੂੰ ਸੰਬੋਧਨ ਕਰਦਿਆਂ ਨਾਅਰਾ ਦਿੱਤਾ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਹੈਦਰਾਬਾਦ ਵਿੱਚ ਇਕ ਰੇਹੜੀ ਵਾਲੇ ਤੋਂ ਮੋਮੋਜ਼ (Momos) ਖਾਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਦੇ ਦੱਸਣ ਅਨੁਸਾਰ ਔਰਤ ਰੇਸ਼ਮਾ ਬੇਗ਼ਮ (33) ਵਜੋਂ ਹੋਈ ਹੈ, ਨੇ ਆਪਣੇ ਦੋ ਬੱਚਿਆਂ ਨਾਲ ਮੋਮੋਜ਼ ਖਾਧੇ ਸਨ ਜਿਸ ਕਾਰਨ ਕੁੱਝ ਸਮੇਂ ਬਾਅਦ ਤਿੰਨਾਂ ਨੂੰ ਦਸਤ, ਪੇਟ ਦਰਦ ਹੋਣ ਸ਼ੁਰੂ ਹੋ ਗਿਆ। 

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ

ਪਿਹੋਵਾ ਤੋਂ ਯਮੁਨਾਨਗਰ ਤਕ ਫੋਰਲੇਨ ਦੇ ਨਾਲ-ਨਾਲ ਕੁਰੂਕਸ਼ੇਤਰ ਅਤੇ ਲਾਡਵਾ ਵਿਚ ਬਣੇਗਾ ਬਾਈਪਾਸ : ਮੁੱਖ ਮੰਤਰੀ ਨਾਇਬ ਸਿੰਘ ਸੈਨੀ

ਸੂਬੇ ਵਿਚ ਜਲਦੀ ਕਈ ਹਜਾਰ ਕਰੋੜ ਦੀ ਪਰਿਯੋਜਨਾਵਾਂ ਨੂੰ ਪਹਿਨਾਇਆ ਜਾਵੇਗਾ ਅਮਲੀਜਾਮਾ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਓਡੀਸ਼ਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨਵੀਨ ਪਟਨਾਇਕ ਨੇ ਬੁੱਧਵਾਰ ਨੂੰ ਲੋਕਾਂ ਨੂੰ ਚੱਕਰਵਾਤ 'ਦਾਨਾ' ਤੋਂ ਡਰਨ ਦੀ ਬਜਾਏ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਬੁੱਧਵਾਰ ਨੂੰ ਆਗਾਮੀ ਵਾਇਨਾਡ ਲੋਕ ਸਭਾ ਉਪ ਚੋਣ ਲਈ ਨਾਮਜ਼ਦਗੀ ਦਾਖਲ ਕਰਕੇ ਆਪਣੀ ਚੋਣਵੀਂ ਸ਼ੁਰੂਆਤ ਕਰਦੇ ਹੋਏ ਕਿਹਾ

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ।

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਇੱਕ ਵੱਡੇ ਮੁਕਾਬਲੇ ਤੋਂ ਦੋ ਹਫ਼ਤਿਆਂ ਬਾਅਦ, ਜਿੱਥੇ ਸੁਰੱਖਿਆ ਬਲਾਂ ਦੁਆਰਾ ਸ਼ੁਰੂਆਤ ਵਿੱਚ 31 ਨਕਸਲੀ ਮਾਰੇ ਗਏ ਸਨ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਸੰਜੇ ਰਾਉਤ ਨੇ ਸ਼ੁੱਕਰਵਾਰ ਨੂੰ ਐਮਵੀਏ ਦੇ ਭਾਈਵਾਲਾਂ ਵਿਚਕਾਰ ਸੀਟ-ਵਟਾਂਦਰੇ ਦੀ ਗੱਲਬਾਤ ਵਿੱਚ ਦੇਰੀ 'ਤੇ ਨਿਰਾਸ਼ਾ ਜ਼ਾਹਰ ਕੀਤੀ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ

ਮਰਨ ਵਾਲਿਆਂ ਦੀ ਗਿਣਤੀ 35 ਹੋਈ

ਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ

ਪੁਲਿਸ ਦਾ ਕਹਿਣਾ ਹੈ ਕਿ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ

ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀ

 ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ ਮੁੰਬਈ ਟਰੈਫਿਕ ਪੁਲਿਸ ਨੂੰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਪੰਜ ਕਰੋੜ ਰੁਪਏ ਦੀ ਮੰਗ ਕਰਨ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਆਪ ਹੀ ਸ਼ਿਕਾਇਤ ਦਰਜ ਕਰਵਾਕੇ ਸਮਝੌਤਾ ਕਰਵਾਉਂਦੇ ਸਨ ਗੁਰਸ਼ੇਰ ਸਿੰਘ ਸੰਧੂ
 

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਮੁੱਖ ਮੰਤਰੀ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਪੁਗਾਇਆ; ਕੇਂਦਰ ਸਰਕਾਰ ਕੋਲ ਉਠਾਏ ਮਸਲੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਜੰਮੂ-ਕਸ਼ਮੀਰ ਦੀ ਕਮਾਨ ਹੁਣ ਉਮਰ ਅਬਦੁੱਲਾ ਦੇ ਹੱਥ

ਉਮਰ ਅਬਦੁੱਲਾ ਬਣਨਗੇ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ 

ਭਜਨ ਸੰਧਿਆ ਦਾ ਆਯੋਜਨ ਕੀਤਾ

ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮੁਹਾਲੀ ਬ੍ਰਾਂਚਾਂ ਵਲੋਂ ਆਪਸੀ ਸਹਿਯੋਗ ਨਾਲ ਸ਼੍ਰੀ ਵੈਸ਼ਨੋ ਮਾਤਾ ਮੰਦਰ ਫੇਸ਼ 3 ਬੀ1ਮੁਹਾਲੀ ਵਿਖੇ

ਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਮਾਮਲੇ ਵਿੱਚ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ਦੀਆਂ 5 ਮੰਗਾਂ ਵਿਚੋਂ 3 ਮੰਗਾਂ ਨੂੰ ਮੰਨ ਲਿਆ।

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ

ਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ

ਮਰੀਜ਼ਾਂ ਨੇ ਵੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਤੇ ਸਮਰਥਨ ਦਿੱਤਾ

ਮੁੰਬਈ ਦੇ ਟਾਈਮਜ਼ ਟਾਵਰ ਨੂੰ ਲੱਗੀ ਭਿਆਨਕ ਅੱਗ

ਮੁੰਬਈ ਦੇ ਮਿਲਜ਼ ਇਲਾਕੇ ਸਥਿਤ ਟਾਈਮਜ਼ ਟਾਵਰ ਦੀ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਹੈ

ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਲੈਂਡ ਸਲਾਈਡਿੰਗ ‘ਚ ਵਿਆਹੁਤਾ ਦੀ ਮੌਤ

ਜੰਮੂ ਦੇ ਮਾਤਾ ਵੈਸ਼ਨੋ ਦੇਵੀ ਮਾਰਗ ‘ਤੇ ਬੀਤੇ ਦਿਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ ਜਿਸ ‘ਚ ਗੁਰਦਾਸਪੁਰ ਦੇ ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ

ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦ

ਆਨਲਾਈਨ ਪਾਸਪੋਰਟ ਪੋਰਟਲ ‘ਤੇ ਕੋਈ ਕੰਮ ਨਹੀਂ ਹੋਵੇਗਾ। ਇਸ ਸਮੇਂ ਦੌਰਾਨ ਜਾਰੀ ਕੀਤੀਆਂ ਸਾਰੀਆਂ ਅਪੋਆਇੰਟਮੈਂਟ ਨੂੰ ਮੁੜ ਤਹਿ ਕੀਤਾ ਜਾਵੇਗਾ। 

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। 

ਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSS

ਮੁੱਖ ਮਾਰਗਾਂ ‘ਤੇ ਇਸ ਦੀ ਟੈਸਟਿੰਗ ਚੱਲ ਰਹੀ ਹੈ

ਸ਼ਰਾਬ ਘੁਟਾਲੇ ‘ਚ ਸੁਪਰੀਮ ਕੋਰਟ ਨੇ ਕੇ-ਕਵਿਤਾ ਨੂੰ ਕੀਤਾ ਰਿਹਾਅ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਦੋਸ਼ੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਛਤਰਪਤੀ ਸ਼ਿਵਾਜੀ ਦੀ ਮੂਰਤੀ ਤੇਜ਼ ਹਵਾ ਕਾਰਨ ਡਿੱਗੀ

ਪੀਐਮ ਮੋਦੀ ਨੇ ਪਿਛਲੇ ਸਾਲ ਕੀਤਾ ਸੀ ਉਦਘਾਟਨ

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

50,781 ਕੁਨੈਕਸ਼ਨਾਂ ਦੀ ਹੋਈ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਪਿੰਡ ਮੈਰਾ ਕਲੋਨੀ ਅੰਦਰ 5 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਈ ਜਾਵੇਗੀ ਲਾਈਬ੍ਰੇਰੀ

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਥੁਰਾ ਜਨਮਭੂਮੀ ਮੰਦਰ ‘ਚ ਹੋਈ ਮੰਗਲਾ ਆਰਤੀ

ਸ਼੍ਰੀ ਕਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਗੁਜਰਾਤ ਦੇ ਦਵਾਰਕਾ ਤੱਕ ਦੇ ਮੰਦਰਾਂ ਵਿੱਚ ਵਿਸ਼ੇਸ ਪੂਜਾ ਕੀਤੀ ਜਾ ਰਹੀ ਹੈ

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਇਂਸ ‘ਚ ਸਰਕਾਰੀ ਕਰਮਚਾਰੀਆ ਨੂੰ ਉਨ੍ਹਾਂ ਦੀ ਆਖਰੀ ਤਨਖਾਹ ਦਾ ਲਗਭਗ 50 ਫੀਸਦੀ ਹਿੱਸਾ ਪੈਨਸ਼ਨ ਦੇ ਰੂਪ ‘ਚ ਮਿਲੇਗਾ।

ਅੰਮ੍ਰਿਤਸਰ : ਮਨੀਸ਼ ਸਿਸੋਦੀਆ ਪਹੁੰਚੇ ਹਰਿਮੰਦਰ ਸਾਹਿਬ ਟੇਕਣਗੇ ਮੱਥਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ 

ਮੁੰਬਈ ‘ਚ ਵੱਡੇ ਕਾਰੋਬਾਰੀਆਂ ਨਾਲ CM ਮਾਨ ਨੇ ਕੀਤੀ ਮੁਲਾਕਾਤ

ਪੰਜਾਬ ਦੇ CM ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ।

BJP ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਐਲਾਨੇ ਉਮੀਦਵਾਰ

ਭਾਜਪਾ ਨੇ 8 ਰਾਜਾਂ ਦੀਆਂ 9 ਰਾਜ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

12345678910...