Friday, November 22, 2024

Doaba

ਬਿਨਾ ਡਰਾਈਵਰ ਦੇ ਦੌੜੀ ਮਾਲ ਗੱਡੀ

February 25, 2024 12:12 PM
SehajTimes

ਪਠਾਨਕੋਟ : ਪਠਾਨਕੋਟ ਵਿੱਚ ਸਵੇਰੇ 7.30 ਦੇ ਕਰੀਬ ਇਕ ਮਾਲ ਗੱਡੀ ਬਿਨਾ ਡਰਾਈਵਰ ਤੋਂ ਹੀ ਚੱਲ ਪਈ ਜਿਸ ਕਾਰਨ ਹਫੜਾ-ਦਫੜੀ ਮਚ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਠਾਨਕੋਟ ਰੇਲਵੇ ਸਟੇਸ਼ਨ ’ਤੇ ਇਕ 53 ਡਿੱਬਿਆਂ ਦੀ ਮਾਲ ਗੱਡੀ ਸ਼ਟਿੰਗ ਸਮੇਂ ਧੱਕਾ ਵੱਜਣ ਕਾਰਨ ਆਪਣੇ ਆਪ ਹੀ ਚੱਲ ਪਈ। ਇਸ ਸਮੇਂ ਮਾਲ ਗੱਡੀ ਵਿੱਚ ਡਰਾਈਵਰ ਨਹੀਂ ਸੀ। ਜਦੋਂ ਇਹ ਖ਼ਬਰ ਫ਼ੈਲੀ ਤਾਂ ਇਕ ਦਮ ਹਫ਼ੜਾ ਦਫੜੀ ਮੱਚ ਗਈ। ਮਾਮਲਾ ਉਸ ਸਮੇਂ ਗੰਭੀਰ ਹੋ ਗਿਆ ਜਦੋਂ ਰੇਲ ਗੱਡੀ ਨੇ ਰਫ਼ਤਾਰ ਵੀ ਫੜ ਲਈ।

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ