ਸੰਦੌੜ : ਕਸਬਾ ਭਰਾਲ ਵਿਖੇ ਗੁਰਮਤਿ ਸਮਾਗਮ 27,28 ਫਰਵਰੀ ਨੂੰ ਸੰਦੌੜ ਦੇ ਨਜ਼ਦੀਕ ਦੋ ਦੀਵਾਨ ਦਾ ਸਮਾਂ ਮਿਲਿਆ ਕਿ ਗੁਰਦੁਆਰਾ ਭਗਤ ਰਵਿਦਾਸ ਮਹਾਰਾਜ ਜੀ ਵਿਖੇ ਲਗਾਏ ਜਾ ਰਹੇ ਹਨ (ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਤਰਸੇਮ ਸਿੰਘ ਕਲਿਆਣੀ) ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਕਸਬਾ ਭਰਾਲ ਨਜ਼ਦੀਕ ਸੰਦੌੜ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ 27 ਪਹਿਲਾਂ ਅਤੇ 28 ਫਰਵਰੀ ਨੂੰ ਦੂਜਾ ਦੀਵਾਨ । ਦੁਪਹਿਰ 1.00 ਤੋਂ ਸਾਮ 4.00 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਿੱਖ ਪੰਥ ਦੇ ਉੱਘੇ ਪ੍ਰਚਾਰਕ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਆਂ ਦੀ ਵਿਚਾਰਧਾਰਾ ਨੂੰ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਲਗਾਤਾਰ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਕਿਉਂਕਿ ਅੱਜ ਸਾਡੀ ਮਨੁੱਖੀ ਜਿੰਦਗੀ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਉਪਦੇਸ਼ ਉੱਤੇ ਚੱਲਣ ਦੀ ਬਜਾਏ ਕਰਮਾ ਕਾਂਢਾਂ ਵਿੱਚ ਫਸ ਕੇ ਰਹਿ ਗਈ ਹੈ। ਇਸ ਲਈ ਸਾਨੂੰ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਿਤ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ।
ਫੋਟੋ ਤਰਸੇਮ ਸਿੰਘ ਕਲਿਆਣੀ) ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਕਸਬਾ ਭਰਾਲ ਨੇੜੇ ਸੰਦੌੜ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਅਤੇ 28 ਫਰਵਰੀ ਨੂੰ । ਦੁਪਹਿਰ 1.00 ਤੋਂ ਸਾਮ 4.00 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਿੱਖ ਪੰਥ ਦੇ ਉੱਘੇ ਪ੍ਰਚਾਰਕ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਆਂ ਦੀ ਵਿਚਾਰਧਾਰਾ ਨੂੰ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਲਗਾਤਾਰ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਕਿਉਂਕਿ ਅੱਜ ਸਾਡੀ ਮਨੁੱਖੀ ਜਿੰਦਗੀ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਉਪਦੇਸ਼ ਉੱਤੇ ਚੱਲਣ ਦੀ ਬਜਾਏ ਕਰਮਾ ਕਾਂਢਾਂ ਵਿੱਚ ਫਸ ਕੇ ਰਹਿ ਗਈ ਹੈ। ਇਸ ਲਈ ਸਾਨੂੰ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਿਤ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ।