Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੇ ਖਰਚੇ ਤੇ ਨਜਰ ਰੱਖਣ ਲਈ ਕਮੇਟੀ ਦਾ ਗਠਨ

February 28, 2024 01:56 PM
SehajTimes

ਫਤਹਿਗੜ੍ਹ ਸਾਹਿਬ : ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਲਈ ਉਮੀਦਵਾਰਾਂ ਦੇ ਚੋਣ ਖਰਚਿਆਂ ਤੇ  ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਚੋਣ ਅਫਸਰ  ਸ੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਖਰਚਾ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀਮਤੀ ਈਸ਼ਾ ਸਿੰਗਲ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਇਸਦੇ ਨਾਲ ਹੀ ਸੀਈਓ ਜਿਲ੍ਹਾ ਪ੍ਰੀਸਦ ਫਤਹਿਗੜ੍ਹ ਸਾਹਿਬ ਅਤੇ ਜਿਲ੍ਹਾ ਖਜਾਨਾ ਅਫਸਰ ਇਸ ਕਮੇਟੀ ਦੇ ਮੈਂਬਰ ਹੋਣਗੇ। ਜਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਕਮੇਟੀ  ਲੋਕ ਸਭਾ ਚੋਣਾਂ-2024  ਦੌਰਾਨ ਵੱਖ ਵੱਖ ਚੋਣ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ, ਪੁਲਿਸ ਦੁਆਰਾ ਸੀਲ ਕੀਤੇ ਲੀਕੁਡ ਤੇ ਹੋਰ ਵਸਤਾਂ ਤੇ ਪੈਂਵੀ ਨਜਰ ਅਤੇ ਕਾਰਵਾਈ ਕਰਨ ਲਈ ਜਿੰਮੇਵਾਰ ਹੋਵੇਗੀ।

Have something to say? Post your comment

 

More in Malwa

ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਲਈ ਸਹਾਇਤਾ ਕੇਂਦਰ ਬਣਿਆਂ ਰਾਹਤ

ਇੰਜ: ਜਗਜੀਤ ਸਿੰਘ ਨੇ ਸੰਭਾਲਿਆ ਮੈਂਬਰ ਪਾਵਰ ਦਾ ਆਹੁਦਾ 

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ 

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਫ ਸਫਾਈ ਦੇ ਪਦਾਰਥ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ 9 ਜੁਲਾਈ ਤੋਂ ਸ਼ੁਰੂ

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

ਮੁਲਾਜਮਾਂ ਨੂੰ ਰੈਗੂਲਰ ਸਕੇਲ ਲਈ ਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਕੇ ਤਨਖ਼ਾਹ ਦਾ ਨੋਟੀਫਿਕੇਸ਼ਨ ਜਾਰੀ ਕਰੇ :ਸਾਬਰ ਅਲੀ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ : ਸ਼ੌਕਤ ਅਹਿਮਦ ਪਰੇ