Thursday, April 10, 2025

Malwa

ਅਥਲੈਟਿਕਸ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਕੀਤੀਆਂ ਦੋ ਤਾਜ਼ਾ ਪ੍ਰਾਪਤੀਆਂ

February 29, 2024 06:06 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਦੋ ਤਾਜ਼ਾ ਪ੍ਰਾਪਤੀਆਂ ਕੀਤੀਆਂ ਹਨ। ਯੂਨੀਵਰਸਿਟੀ ਖਿਡਾਰੀ ਕੁਲਦੀਪ, ਕਿਰਨਜੋਤ, ਰਮਨਦੀਪ ਅਤੇ ਤਨਵੀਰ ਕੌਰ ਦੀ ਟੀਮ ਨੇ 4 ਗੁਣਾ 400 ਮੀਟਰ ਰਿਲੇਅ ਦੌੜ ਵਿੱਚ ਸੋਨ ਤਗ਼ਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ।
 
 
 
ਇਨ੍ਹਾਂ ਖਿਡਾਰੀਆਂ ਨੇ 3 ਮਿੰਟ 52.34 ਸੈਕਿੰਡ ਦਾ ਸਮਾਂ ਲੈਂਦੇ ਹੋਏ ਨਵਾਂ ਰਿਕਾਰਡ ਕਾਇਮ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਪਿਛਲਾ ਰਿਕਾਰਡ ਵੀ ਪੰਜਾਬੀ ਯੂਨੀਵਰਸਿਟੀ ਦੇ ਨਾਮ ਹੀ ਸੀ।  ਇਸੇ ਤਰ੍ਹਾਂ ਯੂਨੀਵਰਸਿਟੀ ਖਿਡਾਰੀ ਸਾਗਰ ਨੇ ਜੈਵਲਿਨ ਥਰੋ ਈਵੈਂਟ ਵਿਚ 71.15 ਮੀਟਰ ਦੇ ਫਾਸਲੇ ਨਾਲ਼ ਚਾਂਦੀ ਦਾ ਤਗ਼ਮਾ ਆਪਣੇ ਨਾਮ ਕੀਤਾ। ਉਪ ਕੁਲਪਤੀ ਪ੍ਰੋ. ਅਰਵਿੰਦ ਅਤੇ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਨੇ ਜੇਤੂ ਖਿਡਾਰੀਆਂ ਅਤੇ ਕੋਚ ਧਰਮਿੰਦਰਪਾਲ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ।

Have something to say? Post your comment

 

More in Malwa

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ