ਚੰਡੀਗੜ੍ਹ : ਹਰਿਆਣਾ ਕੈਬਨਿਟ ਦੀ ਅਗਾਮੀ ਮੀਟਿੰਗ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ 6 ਮਾਰਚ, 2024 ਨੁੰ ਸਵੇਰੇ 11:00 ਵਜੇ ਚੰਡੀਗੜ੍ਹ ਵਿਚ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜਿਲ ਸਥਿਤ ਮੁੱਖ ਕਮੇਟੀ ਰੂਮ ਵਿਚ ਹੋਵੇਗੀ।