Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਸਵੀਪ ਗਤੀਵਿਧੀਆਂ ਕੀਤੀਆਂ ਗਈਆਂ ਵੋਟਿੰਗ ਮਸ਼ੀਨਾਂ ਰਾਹੀਂ

March 04, 2024 12:11 PM
SehajTimes

ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ  2024 ਮੱਦੇਨਜ਼ਰ ਬੂਥ ਪੱਧਰ ਉਪਰ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਛੇ ਮੋਬਾਈਲ ਵੈਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। 

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਇਸ ਵਾਰ 70 ਫ਼ੀਸਦੀ ਪਾਰ ਦੇ ਟੀਚੇ ਨੂੰ ਪੂਰਾ ਕਰਨ ਹਿੱਤ ਅਤੇ ਈ ਵੀ ਐਮ ਅਤੇ ਵੀ ਵੀ ਪੈਟ ਮਸ਼ੀਨਾਂ ਦੀ ਟ੍ਰੇਨਿੰਗ ਲਈ ਸਬੰਧਤ ਅਧਿਕਾਰੀਆਂ ਦੀ ਦੇਖ ਰੇਖ ਹੇਠ ਛੇ ਟੀਮਾਂ ਕੰਮ ਕਰ ਰਹੀਆਂ ਹਨ। ਅੱਜ ਡੇਰਾਬਸੀ ਹਲਕੇ ਵਿੱਚ ਜੀਰਕਪੁਰ ਅਤੇ ਬਲਟਾਣਾ ਦੇ ਦਿਕਸ਼ਾਨ ਇੰਟਰਨੈਸ਼ਨਲ ਸਕੂਲ, ਨੈਸ਼ਨਲ ਪਬਲਿਕ ਸਕੂਲ ਬਲਟਾਣਾ, ਲਿਟਲ ਐਂਜਲ ਸਕੂਲ ਕਿੰਗਡੋਮ ਸਕੂਲ, ਚੰਡੀਗੜ ਪਬਲਿਕ ਸਕੂਲ ਅਤੇ ਭਬਾਤ ਏਰੀਆ ਵਿਚ ਪ੍ਰਚਾਰ ਕੀਤਾ ਗਿਆ। ਮੁਹਾਲੀ  ਵਿਧਾਨ ਸਭਾ ਹਲਕੇ ਵਿੱਚ ਕੰਬਾਲੀ ਕੰਬਾਲਾ, ਰੁੜਕਾ ਚੱਪੜਚਿੜੀ  ਲਾਂਡਰਾਂ ਕੈਲੋਂ ਆਦਿ 10 ਲੋਕੇਸ਼ਨਾਂ ਉੱਪਰ ਪ੍ਰਚਾਰ ਕੀਤਾ ਗਿਆ। ਖਰੜ ਵਿਧਾਨ ਸਭਾ ਹਲਕੇ ਵਿਚ ਵੀ ਵੱਖ ਵੱਖ ਲੋਕੇਸ਼ਨਾਂ ਉਪਰ ਪ੍ਰਚਾਰ ਕੀਤਾ ਗਿਆ।

 

 

 

 

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ