ਸੰਦੌੜ : ਪਿੰਡ ਖੁਰਦ ਪੰਜ ਦਿਨ ਕੁਠਾਲਾ ਰੋੜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਾਬਾ ਬਲਕਾਰ ਸਿੰਘ ਜੀ ਪੰਜਗਰਾਈਂਆ ਵਲੋਂ ਦੀਵਾਨ ਸਜਾਏ ਗਏ ਜ਼ੋ ਕੇ ਸੰਦੌੜ ਦੇ ਨਜ਼ਦੀਕ ਹਨ । ਦੀਵਾਨ ਦੀ ਪ੍ਰਬੰਧਕ ਕਮੇਟੀ ਵੱਲੋਂ ਬਾਂਬਾ ਜੀ ਦਾ ਕੋਟਿ ਕੋਟਿ ਧੰਨਵਾਦ ਕੀਤਾ ਕਿ ਪਿੰਡ ਖੁਰਦ ਜੀ ਸੰਗਤ ਨੂੰ ਪੰਜ ਦਿਨਾ ਦਾ ਸਮਾਂ ਸੱਤਸਗ ਕਰਨ ਦਾ ਮਿਲਿਆ ਕਿ ਮਹਾਰਾਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸੰਗਤਾਂ ਨੇ ਦਰਸ਼ਨ ਕਰਕੇ ਆਪਣਾਂ ਜੀਵਨ ਵਿਚ ਸਫ਼ਲ ਕੀਤਾ। ਵਿਖੇ ਲਗਾਏ ਜਾ ਰਹੇ ਦੀਵਾਨ ਸਜਾਏ ਗਏ ਵਿਚ ਬਾਬਾ ਜੀ ਨੇ ਸੰਗਤਾਂ ਨੂੰ ਨਿਹਾਲ ਕਰਦੇ ਹੋਏ
ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਆਖਿਆ।ਨਜ਼ਦੀਕ ਪਿੰਡ ਖ਼ੁਰਦ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੀਵਾਨ । ਦੁਪਹਿਰ 1.00 ਤੋਂ ਸਾਮ 4.00 ਵਜੇ ਤੱਕ ਗੁਰਮਤਿ ਸਮਾਗਮ ਦੀਵਾਨ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ । ਸਿੱਖ ਪੰਥ ਦੇ ਉੱਘੇ ਪ੍ਰਚਾਰਕ ਸੰਤ ਬਾਬਾ ਬਲਕਾਰ ਸਿੰਘ ਜੀ ਪੰਜਗਰਾਈਂਆ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਆਂ ਦੀ ਵਿਚਾਰਧਾਰਾ ਨੂੰ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਲਗਾਤਾਰ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਕਿਉਂਕਿ ਅੱਜ ਸਾਡੀ ਮਨੁੱਖੀ ਜਿੰਦਗੀ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਉਪਦੇਸ਼ ਉੱਤੇ ਚੱਲਣ ਦੀ ਬਜਾਏ ਕਰਮਾ ਕਾਂਢਾਂ ਵਿੱਚ ਫਸ ਕੇ ਰਹਿ ਗਏ ਹੈ। ਇਸ ਲਈ ਸਾਨੂੰ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਸੰਗਤਾਂ ਇਸ ਗੁਰਮਿਤ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ।
ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵਿਸਾਖੀ ਵਾਲੇ ਦਿਨ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਜਾਵੇਗਾ। ਬਾਬਾ ਜੀ ਨੇ ਨਗਰ ਨਿਵਾਸੀਆਂ ਨੂੰ ਆਖਿਆ ਗੁਰਮਤਿ ਸਮਾਗਮ ਇਹੋ ਜੇ ਕਰਵਾਏ ਜਾਂਦੇ । ਸਿੱਖ ਦੀ ਵਿਚਾਰਧਾਰਾ ਨੂੰ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਲਗਾਤਾਰ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਕਿਉਂਕਿ ਅੱਜ ਸਾਡੀ ਮਨੁੱਖੀ ਜਿੰਦਗੀ ਗੁਰੂ ਸਾਹਿਬਾਨਾਂ ਦੇ ਦੱਸੇ ਹੋਏ ਉਪਦੇਸ਼ ਉੱਤੇ ਚੱਲਣ ਦੀ ਬਜਾਏ ਕਰਮਾ ਕਾਂਢਾਂ ਵਿੱਚ ਫਸ ਕੇ ਰਹਿ ਗਈ ਹੈ। ਇਸ ਲਈ ਸਾਨੂੰ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਿਤ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ
ਇਸ ਮੌਕੇ ਸਾਰੇ ਸਰਪੰਚ , ਨਿਰਮਲ ਸਿੰਘ, ਡਾਕਟਰ ਸੱਤਪਾਲ ਸਿੰਘ, ਤੇ ਪਿੰਡ ਵਾਸੀਆਂ ਨੇ ਨੌਜਵਾਨਾਂ ਸੇਵਾਦਾਰਾਂ ਨੇ ਸੇਵਾ ਕਰਕੇ