ਮੋਗਾ : ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਜੋ ਕਿ ਮੇਨ ਬਾਜਾਰ ਨੇੜੇ ਪੁਰਾਣੀਆਂ ਕਚਹਿਰੀਆਂ ਮੋਗਾ ਵਿਖੇ ਸਥਿਤ ਹੈ। ਇਹ ਸੰਸਥਾ ਬਹੁਤ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਅਤੇ ਸਪਾਉਸ ਕੇਸਾਂ ਅਤੇ ਟੂਰਿਸਟ ਕੇਸ ਲਾਉਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਨੇ, ਅਵਤਾਰ ਸਿੰਘ ਧਾਲੀਵਾਲ, ਬੁੱਟਰ ਖੁਰਦ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕੀਤਾ ਹੈ। ਉਹਨਾਂ ਵਲੋਂ ਬਲੂ ਬਰਡ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਦੱਸਦੇ ਹੋਏ ਕਿਹਾ ਬਲੂ ਬਰਡ ਸੰਸਥਾ ਨੇ ਆਸਾਨੀ ਨਾਲ ਉਹਨਾਂ ਦੀ ਫਾਈਲ ਨੂੰ ਤਿਆਰ ਕਰ ਕੇ ਕਨੇਡਾ ਦਾ ਵੀਜ਼ਾ ਸਿਰਫ਼ 3 ਮਹੀਨਿਆਂ ਵਿੱਚ ਹਾਸਿਲ ਕਰਾ ਕੇ ਦਿੱਤਾ। ਇਸ ਖੁਸ਼ੀ ਦੇ ਮੌਕੇ ਸਮੂਹ ਸਟਾਫ ਵਲੋਂ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਐਮ.ਡੀ. ਸਰਬਜੀਤ ਸਿੰਘ ਜੀ ਨੇ ਦੱਸਿਆ ਕਿ ਇਹ ਸੰਸਥਾ ਵਿਦੇਸ਼ ਜਾਣ ਵਾਲਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਹੀ ਉਤਸੁਕ ਰਹਿੰਦੀ ਹੈ। ਜੇਕਰ ਤੁਹਾਡੇ ਵੀ 6 ਜਾਂ ਇੱਕ ਵਿੱਚੋ 5.5 ਬੈਂਡ ਹਨ ਜਾਂ ਤੁਸੀ ਪੀ.ਟੀ.ਈ ਕੀਤੀ ਹੋਈ ਹੈ ਤੇ ਤੁਸੀਂ ਵੀ ਵਿਦੇਸ਼ ਜਾਣਾ ਚਾਉਂਦੇ ਹੋ ਜਾਂ ਤੁਹਾਡਾ ਵੀਜ਼ਾ ਰਿਫਿਊਜ਼ ਹੋ ਚੁੱਕਾ ਹੈ ਜਾਂ ਗੈਪ ਹੈ ਤਾ ਇਕ ਵਾਰ ਜਰੂਰ ਮਿਲੋ।