ਮੋਗਾ : ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਿਤਸਰ ਬਰਾਂਚ ਦੀ ਮੱਦਦ ਨਾਲ ਨਵੀ ਆਬਾਦੀ, ਜਾਣੀਆਂ ਹਸਪਤਾਲ ਰੋਡ , ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਰੋਬਨਦੀਪ ਕੌਰ ਤੇ ਉਸਦੇ ਪਤੀ ਬਿਕਰਮਜੀਤ ਸਿੰਘ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰੋਬਨਦੀਪ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਆਈਲੈਟਸ ਵਿਚੋਂ ਇੱਕ ਮੋਡਿਊਲ ਚੋਂ 5.5 ਬੈਂਡ ਸਕੋਰ ਸਨ। ਰੋਬਨਦੀਪ ਕੌਰ ਤੇ ਉਸਦਾ ਪਤੀ ਬਿਕਰਮਜੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਆ ਰਹੇ ਧੜਾ-ਧੜ ਵੀਜ਼ਾ ਤੋਂ ਪ੍ਰਭਾਵਿਤ ਹੋ ਕੇ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੋਬਨਦੀਪ ਕੌਰ ਤੇ ਉਸਦੇ ਪਤੀ ਬਿਕਰਮਜੀਤ ਸਿੰਘ ਦੀ ਦਸਤਾਵੇਜ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਦਿਆਂ 22 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 31 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰੋਬਨਦੀਪ ਕੌਰ ਤੇ ਉਸਦੇ ਪਤੀ ਬਿਕਰਮਜੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।