Friday, November 22, 2024

Chandigarh

ਇਸਲਾਮ ਅਲੀ ਨੇ ਸੰਭਾਲਿਆ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਅਹੁਦਾ

March 13, 2024 01:31 PM
SehajTimes

ਮੋਹਾਲੀ : ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਇਸ ਮੌਕੇ ਇਸਲਾਮ ਅਲੀ ਨੇ ਇਸ ਜ਼ਿੰਮੇਵਾਰੀ ਲਈ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਅਬਦੁਲ ਬਾਰੀ ਸਲਮਾਨੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੈਅਰਮੈਨ, ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ, ਕੇਵਲ ਸਿੰਘ ਜਾਗੋਵਾਲ ਚੇਅਰਮੈਨ ਇੰਪਰੂਵਮੈਂਟ ਟਰਸਟ ਮਲੇਰਕੋਟਲਾ,ਅੰਨੂ ਬਬਰ ਮੁਹਾਲੀ, ਸਕੱਤਰ ਆਮ ਆਦਮੀ ਪਾਰਟੀ ਘੱਟ ਗਿਣਤੀਆਂ ਵਿੰਗ ਪੰਜਾਬ ਅਬਦੁਲ ਕਾਦਰ, ਸਕੱਤਰ ਹਾਸੀਮ ਸੂਫ਼ੀ, ਪੰਜਾਬ ਇੰਡਸਟਰੀਜ਼ ਕਾਰਪੋਰੇਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਪਰਵੀਨ ਛਾਬੜਾ , ਰੋਪੜ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ,ਨਿਸਾਰ ਮਹੁੰਮਦ, ਸਿਕੰਦਰ ਸਿੰਘ ਬਨੂੰੜ, ਕਸ਼ਮੀਰ ਕੌਰ ਮੁਹਾਲੀ,ਸਰਪੰਚ ਨਲਾਸ ਰਸਾਲ ਗਿਰ, ਸਲੀਮ ਖਾਨ ਨਾਭਾ ,ਸ਼ਿਵ ਕੁਮਾਰ ਭੂਰਾ ਰਾਜਪੁਰਾ, ਲਾਡੀ ਸ਼ਾਮਦੂ , ਰਜਿੰਦਰ ਕੁਮਾਰ ਧੀਮਾਨ ਗੱਜੂ ਖੇੜਾ, ਗੁਰਮੀਤ ਸਿੰਘ,ਅਨੈਤ ਅਲੀ ਪਟਿਆਲਾ,ਪਿੰਕੀ ਰਾਣੀ ਗੱਜੂ ਖੇੜਾ, ਅਮਰੀਕ ਸਿੰਘ ਸਿੰਘ ਫਰੀਦਪੁਰ ਗੁਜਰਾਂ, ਹਰਵਿੰਦਰ ਸਿੰਘ  ਵਿਨੈ ਅਤੇ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ