ਮੋਗਾ : ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਗਿੱਦੜਵਿੰਡੀ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੀ ਸਿਮਰਨਜੋਤ ਕੌਰ ਨੂੰ 30 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਿਮਰਨਜੋਤ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਉਹ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਧੜਾ-ਧੜ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸਿਮਰਨਜੋਤ ਕੌਰ ਦੀ ਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰਸੈੱਸ ਸ਼ੁਰੂ ਕਰਦਿਆਂ 30 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 30 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸਿਮਰਨਜੋਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।