Friday, November 22, 2024

Haryana

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ

March 15, 2024 11:07 AM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸਾਰੀ ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਪ੍ਰਮੁੱਖਾਂ ਨੂੰ ਗਰੁੱਪ ਬੀ, ਸੀ ਅਤੇ ਡੀ ਵਿਚ 5 ਤੋਂ 10 ਦੀ ਸਮੇਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਦੇ ਬਾਰੇ ਵਿਚ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਥ ਪੱਤਰ ਵਿਚ ਮਨੁੱਖ ਸੰਸਾਧਨ ਬ੍ਰਾਂਚ ਨੂੰ ਵਿਸ਼ੇਸ਼ ਸੰਦੇਸ਼ਵਾਹਕ ਰਾਹੀਂ ਇਕ ਹਫਤੇ ਦੇ ਅੰਦਰ ਢੁੱਕਵੀਂ ਜਾਣਕਾਰੀ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।

ਇਸ ਦੇ ਲਈ ਨਿਰਧਾਰਿਤ ਪ੍ਰੋਫੋਰਮਾ ਵਿਚ 7 ਸਾਲ ਤੋਂ ਵੱਧ ਪਰ 10 ਸਾਲ ਤੋਂ ਘੱਟ ਦੀ ਸੇਵਾ ਸਮੇਂ ਵਾਲੇ ਠੇਕਾ ਕਰਮਚਾਰੀਆਂ ਦੀ ਕੁੱਲ ਗਿਣਤੀ ਦਾ ਵੇਰਵਾ ਮੰਗਿਆ ਗਿਆ ਹੈ। ਇਸੀ ਤਰ੍ਹਾ ਅਜਿਹੇ ਠੇਕਾ ਕਰਮਚਾਰੀਆਂ ਦਾ ਵੀ ਵੇਰਵਾ ਮੰਗਿਆ ਗਿਆ ਹੈ, ਜਿਸ ਨਾਂ ਦੀ ਸੇਵਾ ਸਮੇਂ 5 ਸਾਲ ਤੋਂ ਵੱਧ ਪਰ 7 ਸਾਲ ਤੋਂ ਘੱਟ ਹੈ। ਇਸ ਤੋਂ ਇਲਾਵਾ, ਪੱਤਰ ਵਿਚ ਅਜਿਹੇ ਠੇਕਾ ਕਰਮਚਾਰੀਆਂ ਦਾ ਵਰਗੀਕ੍ਰਿਤ ਕਰਨ ਦੀ ਵੀ ਜਰੂਰਤ 'ਤੇ ਜੋਰ ਦਿੱਤਾ ਗਿਆ ਹੈ, ਜਿਨ੍ਹਾਂ ਨੇ ਗਰੁੱਪ ਬੀ , ਸੀ ਅਤੇ ਡੀ ਵਿਚ 10 ਸਾਲਾਂ ਤੋਂ ਵੱਧ ਸਮੇਂ ਤਕ ਕੰਮ ਕੀਤਾ ਹੈ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ