Thursday, November 21, 2024

Chandigarh

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

March 15, 2024 03:42 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4  ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ