Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Entertainment

ਘਰ ਪਰਤਣ ਲਈ ਪੁੱਤ ਦਾ ਕੀਤਾ ਧੰਨਵਾਦ : ਮਾਤਾ ਚਰਨ ਕੌਰ

March 18, 2024 03:51 PM
SehajTimes

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਜਿਸ ਤੋਂ ਬਾਅਦ ਸਿੱਧੂ ਦੇ ਪਿੰਡ ਮੂਸਾ ਵਿੱਚ ਦੀਵਾਲੀ ਵਰਗਾ ਮਾਹੌਲ ਬਣਿਆ ਹੋਇਆ ਹੈ।

ਇਸੇ ਵਿਚਾਲੇ ਆਪਣੇ ਨਵਜੰਮੇ ਪੁੱਤ ਦੇ ਜਨਮ ਮਗਰੋਂ ਮਾਤਾ ਚਰਨ ਕੌਰ ਨੇ ਇਕ ਪੋਸਟ ਸਾਂਝੀ ਕਰ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ ਉਨ੍ਹਾਂ ਨੇ ਪੋੋਸਟ ਸਾਂਝੀ ਕਰਦਿਆਂ ਆਪਣੇ ਪੁੱਤ ਦਾ ਘਰ ਪਰਤਣ ਲਈ ਧੰਨਵਾਦ ਕੀਤਾ ਹੈ।

 

Have something to say? Post your comment

 

More in Entertainment

ਪੰਜਾਬ ਦਾ 'ਤੇ ਅਵਧੀ ਪਕਵਾਨਾਂ ਅਤੇ ਮਿੱਠੇ ਅਨੰਦ ਦਾ ਅਨੁਭਵ ਕਰੋ।

 ਲੇਖਕ, ਨਿਰਮਾਤਾ ਅਤੇ ਬਤੌਰ ਨਿਰਦੇਸ਼ਕ ਚਰਚਾ ‘ਚ ਬਲਰਾਜ ਸਿਆਲ

ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਆਪਣੇ ਘਰ ਬਿਗਾਨੇ’

ਸਰਸ ਮੇਲਾ ਮੋਹਾਲੀ; ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

‘ਜੁਗਨੀ ਕੱਤਦੀ ਚਰਖਾ’ ਗਾ ਕੇ ਲਖਵਿੰਦਰ ਵਡਾਲੀ ਨੇ ਪੰਜਾਬੀ ਵਿਰਾਸਤ ਨੂੰ ਕੀਤਾ ਲੋਕਾਂ ਦੇ ਰੂਬਰੂ

ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀ

ਸੁਨੱਖੀ ਪੰਜਾਬਣ  ਗ੍ਰੈਂਡ ਫਿਨਾਲੇ: ਪੰਜਾਬੀ ਮਾਣ ਅਤੇ ਸਨਮਾਨ ਦਾ ਜਸ਼ਨ

ਵਰਲਡ ਟੈਲੀਵਿਜ਼ਨ ਪ੍ਰੀਮਿਅਰ ਇਸ ਵਾਰ ਹੋਵੇਗਾ ਕਿਉਂਕਿ ਆ ਰਹੀ ਹੈ ਪੰਜਾਬੀ ਹਿੱਟ ਫਿਲਮ "ਨਿਗ੍ਹਾ ਮਾਰਦਾ ਆਈ ਵੇ" 27 ਅਕਤੂਬਰ ਨੂੰ ਦੁਪਹਿਰ ਇੱਕ ਵਜੇ ਜ਼ੀ ਪੰਜਾਬੀ ਤੇ!!

ਗੀਤੂ ਜੈਨ ਬਣੀ ਟ੍ਰਾਈਸਿਟੀ 2024 ਦੀ ਸਟਾਰ, ਚੰਡੀਗੜ੍ਹ ਦੀ ਕਰਵਾ ਰਾਣੀ

ਨਵੇਂ ਸ਼ੋਅ "ਜਵਾਈ ਜੀ" ਵਿੱਚ "ਅਮਰੀਨ" ਦ ਕਿਰਦਾਰ ਨਿਭਾਉਣ ਲਈ ਤਿਆਰ ਹੈ ਪੈਮ ਧੀਮਾਨ, ਸ਼ੁਰੂ ਹੋਣ ਵਾਲਾ ਹੈ 28 ਅਕਤੂਬਰ ਨੂੰ ਸ਼ਾਮ 7:30 ਵਜੇ