Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Haryana

ਵਾਤਾਵਰਣ ਦੇ ਸਰੰਖਣ ਲਈ ਯੁਵਾ ਕਰ ਸਕਦੇ ਹਨ ਬਿਹਤਰ ਕੰਮ

March 18, 2024 04:34 PM
SehajTimes

ਚੰਡੀਗੜ੍ਹ : ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਵਿਚ ਅੱਜ ਮਿਨਿਸਟਰੀ ਆਫ ਏਨਵਾਇਰਨਮੈਂਟ , ਫੋਰੇਸਟ ਐਂਡ ਕਲਾਈਮੇਟ ਚੇਂਜ ਦੇ ਈਆਈਏਸੀਪੀ ਕੇਂਦਰਾਂ ਵੱਲੋਂ ਮਿਸ਼ਨ ਲਾਇਫ ਮੁਹਿੰਮ ਤਹਿਤ ਮੈਰਾਥਨ, ਜਾਗਰੁਕਤਾ -ਕਮ-ਪ੍ਰਦਰਸ਼ਨੀ ਤੇ ਵਿਸਤਾਰ ਵਿਖਿਆਨ 'ਤੇ ਮੈਰਾਥਨ ਦੌੜ ਦਾ ਪ੍ਰਬੰਧ ਕੀਤਾ ਗਿਆ।

ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸੋਮਨਾਥ ਸਚਦੇਵਾ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਯੁਵਾ ਵਾਤਾਵਰਣ ਦੇ ਸਰੰਖਣ ਲਈ ਬਿਹਤਰ ਕੰਮ ਕਰ ਸਕਦੇ ਹਨ। ਇਸ ਲਈ ਅਜਿਹੇ ਪ੍ਰੋਗ੍ਰਾਮਾਂ ਵਿਚ ਨੌਜੁਆਨਾਂ ਦੀ ਭਾਗੀਦਾਰੀ ਇਕ ਅਹਿਮ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ਲਾਇਫ ਭਾਰਤ ਨੂੰ ਆਤਮਨਿਰਭਰ ਅਤੇ ਕੁਦਰਤੀ ਦੇ ਕਰੀਬ ਲੈ ਜਾਣ ਦਾ ਜਨ ਅੰਦੋਲਨ ਸਾਬਤ ਹੋ ਰਿਹਾ ਹੈ। 2021 ਵਿਚ ਭਾਰਤ ਨੇ ਯੂਨਾਈਟੇਡ ਨੇਸ਼ਨ ਦੇ ਮੰਚ ਤੋਂ ਵਿਸ਼ਵ ਨੂੰ ਵਾਤਾਵਰਣ ਦੇ ਲਈ ਜੀਵਨ ਸ਼ੈਲੀ ਦਾ ਮੰਤਰ ਦਿੱਤਾ। ਇਸ ਲੜੀ ਵਿਚ ਮਿਨਿਸਟਰੀ ਆਫ ਏਨਵਾਇਰਨਮੈਂਟ, ਫੋਰੇਸਟ ਐਂਡ ਕਲਾਈਮੇਟ ਚੇਂਜ ਵਾਤਾਵਰਣ ਸਰੰਖਣ ਦੇ ਲਈ ਬਿਹਤਰ ਕੰਮ ਕਰ ਰਹੀ ਹੈ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ