Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Delhi

ਕੇਜਰੀਵਾਲ ਫਿਰ ਪੁੱਜੇ ਹਾਈ ਕੋਰਟ

March 21, 2024 04:32 PM
SehajTimes

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਵਿਚ ਉਹਨਾਂ ਖਿਲਾਫ ਕਿਸੇ ਵੀ ਤਰੀਕੇ ਦੀ ਧੱਕੇਸ਼ਾਹੀ ’ਤੇ ਰੋਕ ਲਗਾਈ ਜਾਵੇ।
ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਅੱਜ 21 ਮਾਰਚ ਨੂੰ ਕੀਤੀ ਜਾਵੇਗੀ। ਬੁੱਧਵਾਰ ਨੂੰ ਕੇਜਰੀਵਾਲ ਦੇ ਵਕੀਲਾਂ ਨੇ ਹਾਈ ਕੋਰਟ ਵਿਚ ਕਿਹਾ ਸੀ ਕਿ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਲਈ ਤਿਆਰ ਹਨ  ਉਹਨਾਂ ਨੂੰ ਕਾਨੂੰਨੀ ਰੱਖਿਆ ਪ੍ਰਦਾਨ ਕੀਤੀ ਜਾਵੇ ਕਿਉਂਕਿ ਉਹਨਾਂ ਨੂੰ ਖਦਸ਼ਾ ਹੈ ਕਿ ਈ ਡੀ ਉਹਨਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ।

Have something to say? Post your comment