Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

March 22, 2024 05:58 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।  ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ। 

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ