Thursday, November 21, 2024

Chandigarh

ਲੋਕ ਸਭਾ ਚੋਣਾਂ 2024 : ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

March 25, 2024 12:53 PM
SehajTimes

ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ