Tuesday, December 03, 2024
BREAKING NEWS
ਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

Chandigarh

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

April 02, 2024 04:29 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ  ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 

More in Chandigarh

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ

ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਰਾਇਲ ਗਰੁੱਪ ਜੀਰਕਪੁਰ ਵੱਲੋਂ 11ਵੇਂ ਸਮੂਹਿਕ ਅਨੰਦ ਕਾਰਜ ਕਰਵਾਏ