Friday, September 20, 2024

Chandigarh

ਚੰਡੀਗੜ੍ਹ ਵਿੱਚ ਅੱਜ ਸ਼ਾਮ ਤਕ ਮੀਂਹ ਦੇ ਆਸਾਰ

May 03, 2021 11:36 AM
SehajTimes

ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰੇ ਤੋਂ ਬਾਦਲ ਛਾਏ ਹੋਏ ਸਨ ਅਤੇ ਅੱਜ ਤਾਪਮਾਨ ਵਿੱਚ ਵੀ ਕਮੀ ਹੈ । ਪਿਛਲੇ ਦਿਨਾਂ ਵਿਚ ਹਿਮਾਚਲ ਦੇ ਪਹਾੜਾਂ ਉੱਤੇ ਹੋਈ ਬਰਫਬਾਰੀ ਅਤੇ ਮੀਂਹ ਦਾ ਅਸਰ ਹੁਣ ਚੰਡੀਗੜ੍ਹ ਵਿਚ ਦੇਖਣ ਨੂੰ ਮਿਲ ਰਿਹਾ ਹੈ । ਐਤਵਾਰ ਸ਼ਾਮ ਨੂੰ ਵੀ ਅਚਾਨਕ ਤੇਜ ਹਵਾ ਚੱਲੀ ਸੀ ਅਤੇ ਮੌਸਮ ਬਦਲ ਗਿਆ ਸੀ । ਸ਼ਹਿਰ ਵਿੱਚ ਦੇਰ ਸ਼ਾਮ ਕਈ ਇਲਾਕੀਆਂ ਵਿੱਚ ਤੇਜ ਬੌਛਾਰਾਂ ਪਈਆਂ ਸਨ ਜਿਸ ਕਾਰਨ ਮੌਸਮ ਬਦਲ ਗਿਆ ਸੀ।
ਮੌਸਮ ਵਿਭਾਗ ਅਨੁਸਾਰ ਅੱਜ ਸੋਮਵਾਰ ਨੂੰ ਵੀ ਸ਼ਾਮ ਸਮੇਂ ਹੱਲਕੀ ਬਾਰਸ਼ ਹੋ ਸਕਦੀ ਹੈ । ਹਾਲਾਂਕਿ ਵਿੱਚ-ਵਿੱਚ ਧੁੱਪ ਵੀ ਨਿਕਲ ਸਕਦੀ ਹੈ । ਦਿਨ ਦਾ ਅਧਿਕਤਮ ਤਾਪਮਾਨ 36 ਡਿਗਰੀ ਅਤੇ ਹੇਠਲਾ ਤਾਪਮਾਨ 25 ਡਿਗਰੀ ਰਹਿ ਸਕਦਾ ਹੈ । ਮੰਗਲਵਾਰ ਨੂੰ ਬਾਦਲ ਛਾ ਸੱਕਦੇ ਹਨ ।ਬੁੱਧਵਾਰ ਵੀ ਬੱਦਲਵਾਈ ਰਹਿਣ ਦੀ। ਇਸ ਤਰ੍ਹਾਂ ਬੁੱਧਵਾਰ ਨੂੰ ਦਿਨ ਦਾ ਅਧਿਕਤਮ ਤਾਪਮਾਨ 35 ਡਿਗਰੀ ਅਤੇ ਹੇਠਲਾ ਤਾਪਮਾਨ 24 ਡਿਗਰੀ ਰਹਿ ਸਕਦਾ ਹੈ ।

Have something to say? Post your comment

 

More in Chandigarh

ਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨ

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਸਮਾਜਿਕ ਸੁਰੱਖਿਆ ਦਫਤਰ ਵਿਚ ਆਮ ਲੋਕਾਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ : ਅੰਮ੍ਰਿਤ ਬਾਲਾ

ANTF ਨੇ DSP ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ