Saturday, May 17, 2025
BREAKING NEWS
ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ ResultBSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤPM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈ

International

‘ਟਾਈਮ ਮੈਗਜ਼ੀਨ’ ਦੀ ਸੂਚੀ 'ਚ ਭਾਰਤੀਆਂ ਦੇ ਨਾਂਅ ਸ਼ਾਮਿਲ

April 18, 2024 05:54 PM
SehajTimes

ਅਮਰੀਕਾ : ਟਾਈਮ ਮੈਗਜ਼ੀਨ ਨੇ ਸਾਲ 2024 ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਜਾਰੀ ਕੀਤੀ ਹੈ। ਸੂਚੀ ਵਿੱਚ ਬਾਲੀਵੁੱਡ ਅਦਕਾਰਾ ਆਲੀਆ ਭੱਟ, ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ, ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ, ਪਹਿਲਵਾਨ ਸਾਕਸ਼ੀ ਮਲਿਕ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਦੇਵ ਪਟੇਲ ਨੇ ਜਗ੍ਹਾ ਬਣਾਈ ਹੈ। ਟਾਈਮ ਮੈਗਜ਼ੀਨ ਦੀ ਸੂਚੀ ਵਿੱਚ ਸ਼ਾਮਲ ਪਹਿਲਵਾਨ ਸਾਕਸ਼ੀ ਮਲਿਕ ਭਾਰਤ ਦੀ ਇੱਕੋ ਇੱਕ ਓਲੰਪਿਕ ਤਮਗਾ ਜੇਤੂ ਮਹਿਲਾ ਹੈ। ਟਾਈਮ ਮੈਗਜ਼ੀਨ ‘ਚ ਆਪਣਾ ਨਾਂ ਦੇਖ ਕੇ ਸਾਕਸ਼ੀ ਮਲਿਕ ਕਾਫੀ ਖੁਸ਼ ਹੈ। ਉਸਨੇ ਟਵਿੱਟਰ ‘ਤੇ ਲਿਖਿਆ, “2024 ਦੀ ਟਾਈਮ 100 ਸੂਚੀ ਵਿੱਚ ਸ਼ਾਮਲ ਹੋਣ ‘ਤੇ ਮਾਣ ਹੈ।

 

Have something to say? Post your comment

 

More in International

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ