Friday, November 22, 2024

Chandigarh

ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਵਾਲਿਆਂ ਨੂੰ ਦਿਤੀ ਰਾਹਤ

May 04, 2021 06:10 PM
Surjeet Singh Talwandi

ਚੰਡੀਗੜ੍ਹ : ਚਲ ਰਹੇ ਲਾਕਡਾਉਣ ਦੌਰਾਨ ਪੰਜਾਬ ਸਰਕਾਰ ਨੇ ਕਈ ਹੋਰ ਰਾਹਤ ਭਰੀਆਂ ਛੂਟਾਂ ਦਿਤੀਆਂ ਹਨ। ਜਿਸ ਵਿਚ ਪੈਦਲ ਜਾਣ ਵਾਲੇ ਵਿਅਕਤੀਆਂ ਅਤੇ ਸਾਈਕਲ ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਰਾਹਤ ਦਿਤੀ ਹੈ ਮਤਲਬ ਕਿ ਤਾਲਾਬੰਦੀ ਦੌਰਾਨ ਇਹ ਕਿਤੇ ਵੀ ਆ-ਜਾ ਸਕਦੇ ਹਨ। ਇਸ ਤੋਂ ਇਲਾਵਾ ਇਕ ਹੋਰ ਵੱਡੀ ਰਾਹਤ ਦਿਤੀ ਗਈ ਹੈ ਜਿਸ ਤਹਿਤ ਸ਼ਰਾਬ ਦੇ ਸ਼ੌਕੀਆਂ ਨੂੰ ਹੁਣ ਤੰਗ ਨਹੀਂ ਹੋਣਾ ਪਵੇਗਾ ਕਿਉਂ ਕਿ ਸ਼ਰਾਬ ਦੇ ਠੇਕੇ ਤਾਲਾਬੰਦੀ ਦੌਰਾਨ ਵੀ ਸੋਮਵਾਰ ਤੋਂ ਸ਼ੁਕਰਵਾਰ ਤਕ ਖੁਲੇ ਰਹਿਣਗੇ ਪਰ ਸਮਾਂ ਹੋਵੇਗਾ ਸ਼ਾਮ ਪੰਜਾ ਵਜੇ ਤਕ ਦਾ। ਇਸ ਛੂਟ ਨਾਲ ਪੰਜਾਬ ਸਰਕਾਰ ਨੂੰ ਮਾਲਿਆ ਇਕੱਠਾ ਕਰਨ ਵਿਚ ਵੀ ਸਹਾਇਤਾ ਤਾਂ ਮਿਲੇਗੀ ਹੀ ਨਾਲ ਦੀ ਨਾਲ ਰੋਜ਼ ਸ਼ਰਾਬ ਪੀਣ ਵਾਲਿਆਂ ਨੂੰ ਤਾਂ ਰਾਹਤ ਮਿਲ ਹੀ ਗਈ ਹੈ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਨਾਲ ਜੁੜੀਆਂ ਦੁਕਾਨਾਂ ਨੂੰ ਵੀ ਰਾਹਤ ਦਿਤੀ ਗਈ ਹੈ ਅਤੇ ਖਾਦ ਤੇ ਬੀਜ ਸਬੰਧੀ ਦੁਕਾਨਾਂ ਵੀ ਖੁਲ੍ਹੀਆਂ ਰਹਿਣਗੀਆਂ, ਇਡਸਟਰੀ ਦਾ ਸਮਾਨ, ਹਾਰਡਵੇਅਰ, ਮੋਟਰ ਪਾਈਪਾਂ ਵਾਲੀਆਂ ਦੁਕਾਨਾਂ ਵੀ ਖੁਲ੍ਹਣਗੀਆਂ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ