ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਾ। ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਮੁੱਖ ਮੰਤਰੀ ਮਾਨ ਨੇ ਉਨ੍ਰ੍ਹਾਂ ਨੂੰ ਆਪ ਵਿਚ ਸ਼ਾਮਲ ਕਰਵਾਇਆ ਉਨ੍ਹਾਂ ਕਿਹਾ ਕਿ ਦਲਵੀਰ ਗੋਲਡੀ ਨੇ ਬੜੀ ਮੁਸ਼ਕਲ ਨਾਲ ਕਾਂਗਰਸ ਪਾਰਟੀ ਵਿਚ ਜਗ੍ਹਾ ਬਣਾਈ ਪਰ ਜਿਥੇ ਮੌਕਾ ਮਿਲਿਆ ਤਾਂ ਫਿਰ ਥੱਲੇ ਚੁੱਕ ਕੇ ਮਾਰਿਆ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਮੇਰੇ ਪੰਜਾਬ ਲਈ ਕੁਝ ਕਰਨਾ ਚਾਹੁੰਦਾ ਹੈ ਮੈਂ ਉਨ੍ਹਾਂ ਨੂੰ ਜ਼ਰੂਰ ਮੌਕਾ ਦਿਆਂਗਾ ਦਲਵੀਰ ਗੋਲਡੀ ਨੇ ਕਾਂਗਰਲ ਅਤੇ ਜ਼ਿਲ੍ਹਾਂ ਪ੍ਰਧਾਨ ਦੇ ਆਹੁਦੇ ਤੋਂ ਅਸਤੀਡਾ ਦੇ ਦਿੱਤਾ ਸੀ। ਇਸ ਸਮੇਂ ਮੁੱਖ ਮੰਤਰੀ ਮਾਨ ਦੇ ਗੜ੍ਹ ‘ਚ ਕਾਂਗਰਸ ਅਤੇ ਆਪ ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ