Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

International

ਅਮਰੀਕਾ ‘ਚ ਫਲਸਤੀਨ ਪੱਖੀ ਵਿਦਿਆਰਥੀ ਅੰਦੋਲਨ, 1300 ਗ੍ਰਿਫਤਾਰ

May 02, 2024 04:12 PM
SehajTimes

ਅਮਰੀਕਾ : ਅਮਰੀਕਾ ਵਿੱਚ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਫਲਸਤੀਨ ਦੇ ਸਮਰਥਨ ਵਿੱਚ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਹੈ । ਅਮਰੀਕੀ ਮੀਡੀਆ ਹਾਊਸ ਨਿਊਯਾਰਕ ਟਾਈਮਜ਼ ਦੇ ਮੁਤਾਬਕ ਹੁਣ ਤੱਕ 30 ਯੂਨੀਵਰਸਿਟੀਆਂ ਦੇ 1300 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਕੈਲੀਫੋਰਨੀਆ ਯੂਨੀਵਰਸਿਟੀ, ਲਾਸ ਏਂਜਲਸ ਨੇ ਬੁੱਧਵਾਰ ਨੂੰ ਆਦੇਸ਼ ਦਿੱਤਾ ਹੈ ਕਿ ਪ੍ਰਦਰਸ਼ਨਕਾਰੀ ਵਿਦਿਆਰਥੀ ਜਾਂ ਤਾਂ ਕੈਂਪਸ ਛੱਡ ਦੇਣ ਜਾਂ ਗ੍ਰਿਫਤਾਰੀ ਲਈ ਤਿਆਰ ਰਹਿਣ।
ਵਿਦਿਆਰਥੀ ਗੋਗਲ ਮਾਸਕ ਅਤੇ ਹੈਲਮੇਟ ਪਹਿਨ ਕੇ ਆਪਣੀਆਂ ਥਾਵਾਂ ‘ਤੇ ਹਨ। ਪੁਲਿਸ ਦੀਆਂ ਗੱਡੀਆਂ ਬੈਰੀਕੇਡਾਂ ਨੇ ਯੂਨੀਵਰਸਿਟੀ ਕੈਂਪਸ ਨੂੰ ਘੇਰ ਲਿਆ ਹੈ। ਪੁਲਿਸ ਦੇ ਹੈਲੀਕਾਪਟਰ ਅਸਮਾਨ ਵਿੱਚ ਗਸ਼ਤ ਕਰ ਰਹੇ ਹਨ। ਦੇਰ ਰਾਤ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ ਇਸ ਦੌਰਾਨ ਕਈ ਸੌ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ

Have something to say? Post your comment

 

More in International

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਿਓ-ਪੁੱਤ ਦਾ 19 ਸਾਲ ਮਗਰੋਂ ਹੋਇਆ ਮਿਲਾਪ

ਕੀਵੀ ਰੇਸਿੰਗ ਸਾਈਕਲਿਸਟ ਦੀ ਚੀਨ ਵਿੱਚ ਮੌਤ

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

ਯੂਕਰੇਨ ਦੀ ਫ਼ੌਜ ਰੂਸ ਦੇ 30 ਕਿਲੋਮੀਟਰ ਅੰਦਰ ਤੱਕ ਹੋਈ ਦਾਖ਼ਲ

ਸੜਕ ਹਾਦਸੇ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨੇਪਾਲ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਜਾਨ ਗਈ

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’