Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

National

ਅਚਾਨਕ ਫਟੇ ਬੱਦਲ ਕਾਰਨ ਘਰਾਂ ਵਿਚ ਵੜਿਆ ਪਾਣੀ

May 05, 2021 09:30 AM
SehajTimes

ਚੰਬਾ : ਹਿਮਾਚਲ ਦੇ ਚੰਬਾ ਇਲਾਕੇ ਵਿਚ ਅਚਾਨਕ ਬੱਦਲ ਫਟ ਗਿਆ ਜਿਸ ਕਾਰਨ ਚਾਰੇ ਪਾਸੇ ਪਾਣੀ ਹੀ ਪਾਣੀ ਹੋ ਗਿਆ। ਇਸ ਅਚਾਨਕ ਆਈ ਆਫ਼ਤ ਵਿਚ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਅਤੇ ਪਾਣੀ ਘਰਾਂ ਵਿਚ ਵੀ ਵੜ ਗਿਆ। ਦਸ ਦਈਏ ਕਿ ਚੰਬਾ ਦੇ ਇਲਾਕੇ ਮਹਿਲਾ ਦੇ ਪਿੰਡ ਕੁਨੇਡ ਵਿਚ ਅੱਜ ਤੜਕੇ ਹੀ ਬੱਦਲ ਫਟ ਗਿਆ ਅਤੇ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਹਮਣਾ ਕਰਨਾ ਪਿਆ। ਸੂਚਨਾ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤੇ। ਜਾਣਕਾਰੀ ਅਨੁਸਾਰ ਸਥਾਨਕ ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਇਸ ਅਚਾਨਕ ਆਈ ਆਫ਼ਤ ਕਾਰਨ ਲੋਕਾਂ ਦਾ ਨੁਕਸਾਨ ਹੋਇਆ ਹੈ ਅਤੇ ਡੀਸੀ ਦੇ ਹੁਕਮਾਂ ਉਤੇ ਬਚਾਓ ਕਾਰਜ ਸ਼ੁਰੂ ਕਰ ਦਿਤੇ ਗਏ ਹਨ ਅਤੇ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਕਿਨਾਂ ਨੁਕਸਾਨ ਹੋਇਆ ਹੈ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ