Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Delhi

ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ

May 10, 2024 02:40 PM
SehajTimes

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਨੂੰ 2 ਜੂਨ ਨੂੰ ਹਰ ਹਾਲਤ ਵਿੱਚ ਸਰੰਡਰ ਕਰਨ ਲਈ ਕਿਹਾ ਗਿਆ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪਿਛਲੇ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

 

Have something to say? Post your comment