Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Majha

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

May 11, 2024 06:43 PM
SehajTimes

ਸ੍ਰੀ ਹਰਿਮੰਦਰ ਸਾਹਿਬ : ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੂੰ ਲੈ ਕੇ ਅੱਜ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਿੱਕੇ ਮੂਸੇਵਾਲਾ ਨਾਲ ਸ੍ਰੀ ਦਰਬਾਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਬੱਚੇ ਸਮੇਤ ਮੱਥਾ ਟੇਕਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਹੀ ਛੋਟੇ ਸਿੱਧੂ ਨੂੰ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਏ ਹਨ। ਪਰਿਵਾਰ ਨੇ ਆਮ ਸ਼ਰਧਾਲੂਆਂ ਵਾਂਗ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਘੇਰਾ ਪਾ ਲਿਆ ਗਿਆ। ਲੋਕਾਂ ਨੇ ਨਿੱਕੇ ਸਿੱਧੂ ਦੇ ਆਉਣ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

 

More in Majha

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ