Thursday, November 21, 2024

Education

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

May 14, 2024 02:20 PM
Daljinder Singh Pappi

ਸਮਾਣਾ : ਸੀ. ਬੀ. ਐਸ.ਈ. ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ‘ਚੋਂ’ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਦੀ ਅਗਵਾਈ ਹੇਠ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਵਿਦਿਆਰਥੀਆਂ ਨੇ ਖੂਬ ਨਾਮ ਚਮਕਾਇਆ। ਸਕੂਲ ਦੇ ਚੀਫ਼ ਪੈਟਰਨ “ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਦੇ ਕਮੇਟੀ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਕਮੇਟੀ ਪ੍ਰਬੰਧਕ ਸ਼੍ਰੀਮਤੀ ਪਰਮਿੰਦਰਜੀਤ ਕੌਰ ਬਰਾੜ, ਡਾਇਰੈਕਟਰ ਆਫ਼ ਐਜੂਕੇਸ਼ਨ ਤੇ ਅਡਵਾਇਜ਼ਰ ਸ. ਕਰਨਰਾਜਬੀਰ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਇਸ ਖੁਸ਼ੀ ਦੇ ਮੌਕੇ ’ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਸਕੂਲ ਦੇ 112 ਬੱਚਿਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਸਕੂਲ ਦਾ ਰਿਜਲਟ ਸੌਂ ਪ੍ਰਤੀਸ਼ਤ ਰਿਹਾ। ਜਿਸ ਵਿੱਚੋਂ 09 ਬੱਚਿਆਂ ਨੇ 90% ਤੋਂ ਵੀ ਵੱਧ, 24 ਬੱਚਿਆਂ ਨੇ 80% ਤੋਂ ਵੀ ਵੱਧ ਅਤੇ 43 ਬੱਚਿਆਂ ਨੇ 70%ਤੋਂ ਵੀ ਵੱਧ ਅੰਕ ਹਾਸਲ ਕੀਤੇ। ਪਹਿਲਾ ਸਥਾਨ ਹਾਰਦਿਕ ਸਿੰਗਲਾ (96.8%)ਅਤੇ ਤਰਨਜੀਤ ਕੌਰ (96.8%), ਦੂਜਾ ਸਥਾਨ ਮਾਨਵਿਤਾ ਕੌਰ (95.4%) ਅਤੇ ਤੀਜਾ ਸਥਾਨ ਅਰਪਨਪ੍ਰੀਤ ਕੌਰ (95%) ਅੰਕ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ।

 

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ