Tuesday, July 02, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

Haryana

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

May 15, 2024 06:19 PM
SehajTimes

ਚੰਡੀਗੜ੍ਹ : ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂੰ) ਵੱਲੋਂ ਜੁਲਾਈ, 2024 ਸੈਸ਼ਨ ਵਿਚ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਲਈ ਆਨਲਾਇਨ ਬਿਨੈ ਮੰਗੇ ਹਨ। ਬਿਨੈ ਕਰਨ ਦੀ ਆਖੀਰੀ ਮਿੱਤੀ 30 ਜੂਨ, 2024 ਨਿਰਧਾਰਿਤ ਕੀਤੀ ਗਈ ਹੈ।

ਯੂਨੀਵਰਸਿਟੀ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇੰਗਨੂੰ ਵੱਲੋਂ ਓਪਨ ਐਂਡ ਡਿਸਟੇਂਸ ਲਰਨਿੰਗ (ਓਡੀਐਲ) ਅਤੇ ਆਨਲਾਇਨ ਮੋਡ ਰਾਹੀਂ ਪੇਸ਼ ਕੀਤੇ ਗਏ ਨੋਟੀਫਾਇਡ ਪ੍ਰੋਗ੍ਰਾਮਾਂ ਯੂਜੀ/ਪੀਜੀ/ਪੀਜੀ ਡਿਪਲੋਮਾ/ਸਰਟੀਫਿਕੇਟ ਅਤੇ ਜਾਗਰੁਕਤਾ ਪ੍ਰੋਗ੍ਰਾਮ ਲਈ ਨਵਾਂ ਦਾਖਲਾ 15 ਮਈ ਤੋਂ ਸ਼ੁਰੂ ਹੋ ਗਿਆ ਹੈ। ਇੰਗਨੂੰ ਦੇ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਵਾਂਟੇਡ ਬਿਨੈਕਾਰ ਇਗਨੂੰ ਦੀ ਅਥੋਰਾਇਜਡ ਵੈਬਸਾਇਟ www.ignou.ac.in 'ਤੇ ਰਜਿਸਟ੍ਰੇਸ਼ਨ ਕਰ ਦਾਖਲਾ ਸਬੰਧੀ ਹੋਰ ਜਾਣਕਾਰੀਆਂ ਪ੍ਰਾਪਤ ਕਰ ਸਕਦੇ ਹਨ।

Have something to say? Post your comment

 

More in Haryana

ਮੰਤਰੀ ਮਨੋਹਰ ਲਾਲ ਦੇ ਯਤਨਾਂ ਨਾਲ ਹਰਿਆਣਾ ਨੂੰ ਮਿਲਣਗੇ ਵੇਸਟ-ਟੂ-ਚਾਰਕੋਲ ਪਲਾਂਟ

ਨਵੀਂ ਦਿੱਲੀ ਵਿਚ ਪ੍ਰਬੰਧਿਤ ਆਯੂਸ਼ਮਾਨ ਭਾਂਰਤ ਗੁੱਣਵੱਤਾ ਸਿਹਤ ਪ੍ਰੋਗ੍ਰਾਮ ਵਿਚ ਰਾਜ ਦੇ ਤਿੰਨ ਹਸਪਤਾਲਾਂ ਨੂੰ ਕੀਤਾ ਗਿਆ ਪੁਰਸਕ੍ਰਿਤ

ਮੁੱਖ ਮੰਤਰੀ ਨੇ ਕੀਤੀ ਅਪੀਲ ਸੂਬੇ ਦਾ ਹਰੇਕ ਨਾਗਰਿਕ ਮਾਂ ਦੇ ਨਾਂਅ ਲਗਾਏ ਇਕ ਪੇੜ

ਆਦਰਸ਼ ਪੱਤਰਕਾਰਿਤਾ ਦੇ ਸੰਵਾਹਕ ਸਨ ਦੇਵਰਿਸ਼ੀ ਨਾਰਦ : ਨਾਇਬ ਸਿੰਘ

ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਸੂਬੇ ਦੇ 83 ਹਜਾਰ 633 ਲਾਭਕਾਰਾਂ ਦੇ ਖਾਤਿਆਂ ਵਿਚ 100 ਕਰੋੜ ਰੁਪਏ ਤੋਂ ਵੀ ਵੱਧ ਦਾ ਲਾਭ

ਪਬਲਿਕ ਵੰਡ ਪ੍ਰਣਾਲੀ ਦੇ ਤਹਿਤ ਗਰੀਬ ਨੂੰ ਸਮੇਂ 'ਤੇ ਮਿਲੇ ਰਾਸ਼ਨ : ਮੂਲਚੰਦ ਸ਼ਰਮਾ

ਮੁੱਖ ਮੰਤਰੀ ਨਾਇਬ ਸਿੰਘ ਨੇ ਗੁਰੂਗ੍ਰਾਮ ਵਿਚ ਕੂੜਾ ਇਕੱਠਾ ਕਰਨ ਲਈ 50 ਨਵੇਂ ਇਲੈਕਟ੍ਰਿਕ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ HPPC ਅਤੇ DHPPC ਦੀ ਮੀਟਿੰਗ

ਫੋਟੋਯੁਕਤ ਵੋਟਰ ਸੂਚੀ ਦਾ ਦੂਜਾ ਵਿਸ਼ੇਸ਼ ਸੰਖੇਪ ਸੋਧ ਦਾ ਪ੍ਰੋਗ੍ਰਾਮ ਕੀਤਾ ਜਾਰੀ

ਗਰੀਬਾਂ ਦੇ ਸਿਰ 'ਤੇ ਛੱਤ ਦਾ ਸਪਨਾ ਸਾਕਾਰ ਕਰ ਰਹੀ ਹਰਿਆਣਾ ਸਰਕਾਰ