Tuesday, April 01, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Haryana

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

May 16, 2024 07:16 PM
SehajTimes

ਚੰਡੀਗੜ੍ਹ : ਜਿਸ ਤਰ੍ਹਾਂ ਸ਼ਰੀਰ ਨੂੰ ਪੋਸ਼ਣ ਦੇ ਲਈ ਭੋਜਨ ਦੀ ਜਰੂਰਤ ਹੁੰਦੀ ਹੈ, ਉਸੀ ਤਰ੍ਹਾ ਵਾਤਾਵਰਣ ਨੂੰ ਸ਼ੁੱਦ ਰੱਖਣ ਲਈ ਪੇੜ-ਪੌਧਿਆਂ ਦੀ ਜਰੂਰਤ ਹੁੰਦੀ ਹੈ। ਪੇੜ-ਪੌਧਿਆਂ ਵਾਤਾਵਰਣ ਦੀ ਅਸ਼ੁੱਦੀਆਂ ਨੂੰ ਸੋਖ ਲੈਂਦੇ ਹਨ ਅਤੇ ਸਾਨੂੰ ਸ਼ੁੱਧ ਪ੍ਰਾਣਦਾਇਨੀ ਹਵਾ ਦਿੰਦੇ ਹਨ। ਵਾਤਾਵਰਣ ਤੇ ਭੂਮੀ ਸਰੰਖਣ ਲਈ ਮੌਜੂਦਾ ਸਮੇਂ ਵਿਚ ਰੁੱਖ ਰੋਪਣ ਜਰੂਰੀ ਹੈ। ਰੁੱਖ ਰੋਪਣ ਕਰ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਸਾਨੂੰ ਸਾਰਿਆਂ ਨੂੰ ਲੈਣ ਦੀ ਜਰੂਰਤ ਹੈ। ਸਾਡੀ ਜਿਮੇਵਾਰੀ ਹੈ ਕਿ ਵਾਤਾਵਰਣ ਸੁਧਾਰ ਲਈ ਵੱਧ ਤੋਂ ਵੱਧ ਗਿਣਤੀ ਵਿਚ ਪੌਧਾਰੋਰਣ ਕਰਨਾ ਚਾਹੀਦਾ ਹੈ।

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਵਾਇਸ ਚਾਂਸਲਰ ਪ੍ਰੋਫੈਸਰ ਬੀ ਆਰ ਕੰਬੋਜ ਅੱਜ 17ਵੇਂ ਵਿਸ਼ਵ ਏਗਰੀ-ਟੂਰੀਜਮ ਦਿਵਸ ਦੇ ਮੌਕੇ 'ਤੇ ਏਗਰੀ-ਟੂਰੀਜਮ ਸੈਂਟਰ ਵਿਚ ਰੁੱਖ ਰੋਪਣ ਪ੍ਰੋਗ੍ਰਾਮ ਦੌਰਾਨ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪੌਧੇ ਸਾਨੂੰ ਜੀਵਨ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਜੀਵਨ ਦਾ ਆਧਾਰ ਹਨ। ਇਸ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਧੇ ਜਰੂਰ ਲਗਾਉਣੇ ਚਾਹੀਦੇ ਹਨ। ਵਾਤਾਵਰਣ ਦਾ ਸੰਤੁਲਨ ਬਣਾਏ ਰੱਖਣ ਲਈ ਪੌਧਾਰੋਪਣ ਬਹੁਤ ਜਰੂਰੀ ਹੈ।

ਉਨ੍ਹਾਂ ਨੇ ਦਸਿਆ ਕਿ ਏਗਰੀ-ਟੂਰੀਜਮ ਸੈਂਟਰ ਨੁੰ ਸਥਾਪਿਤ ਕਰਨ ਦਾ ਮੁੱਖ ਉਦੇਸ਼ ਖੇਤੀਬਾੜੀ ਖੋਜਾਂ ਅਤੇ ਤਕਨਾਲੋਜੀਆਂ ਨੂੰ ਪ੍ਰੋਤਸਾਹਨ ਦੇਣਾ ਅਤੇ ਕੁਦਰਤੀ ਨੂੰ ਸਵੱਛ ਰੱਖਣ ਲਈ ਵਾਤਾਵਰਣ ਸਰੰਖਣ ਦੇ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੁੰ ਜਾਗਰੁਕ ਕਰਨਾ ਹੈ। ਨਾਲ ਹੀ ਏਗਰੀ ਇਕੋ ਸੈਰ-ਸਪਾਟਾ ਤੋਂ ਲੈ ਕੇ ਵਿਦਿਅਕ ਮੁੱਲਾਂ ਦੇ ਪ੍ਰਤੀ ਦੂਜਿਆਂ ਨੂੰ ਪ੍ਰੇਰਿਤ ਕਰਨਾ ਹੈ। ਇਸ ਤੋਂ ਇਲਾਵਾ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜੈਵ-ਵਿਵਿਧਤਾ ਦੇ ਬਾਰੇ ਵਿਚ ਜਾਨਣ ਦਾ ਵੀ ਮੌਕਾ ਮਿਲੇਗਾ। ਏਗਰੀ-ਟੂਰੀਜਮ ਸੈਂਟਰ ਨੂੰ ਪ੍ਰੋਤਸਾਹਨ ਦੇਣ ਲਈ ਯੂਨੀਵਰਸਿਟੀ ਲਗਾਤਾਰ ਯਤਨਸ਼ੀਲ ਹੈ। ਇਸੀ ਲੜੀ ਵਿਚ ਫੂਡ ਕੋਰਅ ਤੇ ਟੀ-ਹਾਊਸ ਵਰਗੇ ਕਈ ਹੋਰ ਖਿੱਚ ਦੇ ਕੇਂਦਰ ਵੀ ਜੋੜੇ ਜਾ ਰਹੇ ਹਨ।

Have something to say? Post your comment

 

More in Haryana

ਨੌਜੁਆਨ ਪੀੜੀ ਜਿੰਨ੍ਹਾ ਸੰਸਕਾਰਵਾਨ ਹੋਵੇਗੀ, ਉਨ੍ਹਾਂ ਹੀ ਦੇਸ਼ ਕਰੇਗਾ ਤਰੱਕੀ - ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਗਰੋਹਾ ਮੈਡੀਕਲ ਕਾਲਜ ਵਿੱਚ ਕੀਤਾ ਮਹਾਰਾਜਾ ਅਗਰਸੇਨ ਦੀ ਸ਼ਾਨਦਾਰ ਪ੍ਰਤਿਮਾ ਦਾ ਉਦਘਾਟਨ

ਮਹਿਲਾ ਸ਼ਸ਼ਕਤੀਕਰਣ ਵਿੱਚ ਮੁੱਖ ਮੰਤਰੀ ਦਾ ਸਾਥ ਦੇ ਰਹੀ ਹੈ ਉਨ੍ਹਾਂ ਦੀ ਧਰਮਪਤਨੀ

ਗੈਰ-ਕਾਨੁੰਨੀ ਢੰਗ ਨਾਲ ਨੌਜੁਆਨਾਂ ਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਖਿਲਾਫ ਕੀਤੀ ਗਈ ਸਖਤ ਕਾਰਵਾਈ - ਮੁੱਖ ਮੰਤਰੀ

ਈਆਰਓ, ਡੀਈਓ, ਸੀਈਓ ਪੱਧਰ 'ਤੇ ਰਾਜਨੀਤਿਕ ਪਾਰਟੀਆਂ ਨਾਲ ਜਮੀਨੀ ਪੱਧਰ 'ਤੇ ਕੀਤੀ ਜਾ ਰਹੀਆਂ ਮੀਟਿੰਗਾਂ

ਜਲ੍ਹ ਸ਼ਕਤੀ ਮੁਹਿੰਮ-ਕੈਚ ਦ ਰੈਨ 2025 ਦੀ ਸ਼ੁਰੂਆਤ ਪੰਚਕੂਲਾ ਵਿੱਚ ਹੋਵੇਗੀ ਅੱਜ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ : ਸ੍ਰੀ ਨਾਇਬ ਸਿੰਘ ਸੈਣੀ

ਕਿਸਾਨ ਹਿੱਤ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇੱਕ ਹੋਰ ਯਤਨ

ਅਟਲ ਕਿਸਾਨ ਮਜਦੂਰ ਕੈਂਟੀਨ ਦਾ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਕੀਤਾ ਉਦਘਾਟਨ

ਅੰਬਾਲਾ ਦੇ ਨੰਗਲ ਵਿਚ ਬਣ ਰਿਹਾ ਐਨਸੀਡੀਸੀ, ਸੱਤ ਸੂਬਿਆਂ ਨੂੰ ਮਿਲੇਗਾ ਲਾਭ : ਅਨਿਲ ਵਿਜ