Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

May 20, 2024 03:55 PM
SehajTimes
ਚੰਡੀਗੜ੍ਹ : ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ। 

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ