Friday, October 18, 2024
BREAKING NEWS
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ

Chandigarh

ਮੋਹਾਲੀ ਪੁਲਿਸ ਵੱਲੋਂ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ

May 22, 2024 03:15 PM
SehajTimes

ਮੋਹਾਲੀ : ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨੁਸਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸ਼ਹਿਰੀ 2) ਦੀ ਅਗਵਾਈ ਹੇਠ ਇੰਸ: ਜਸਪ੍ਰੀਤ ਸਿੰਘ, ਮੁੱਖ ਅਫਸਰ, ਥਾਣਾ ਸੋਹਾਣਾ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਿਲ ਕੀਤੀ ਹੈ। ਮੁਕੱਦਮਾ ਦੀ ਤਫਤੀਸ਼ ਦੌਰਾਨ ਦੋਸ਼ੀਆਨ ਹਰਸ਼ ਅਤੇ ਅਰਜੁਨ ਕੁਮਾਰ ਪਾਸੋਂ ਕੀਤੀ ਗਈ ਪੁੱਛਗਿੱਛ ਤੇ ਮੁਕੱਦਮਾ ਵਿੱਚ ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ, ਐਸ.ਏ.ਐਸ.ਨਗਰ ਨੂੰ ਨਾਮਜਦ ਕਰਕੇ ਮਿਤੀ 16.05.2024 ਨੂੰ ਗ੍ਰਿਫਤਾਰ ਅਤੇ ਹੀਰਾ ਸਿੰਘ ਉਰਫ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ),ਜਿਸ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰ. 439 ਮਿਤੀ 21.10.2022 ਅ/ਧ 420,465,467,468,471,120 ਬੀ, ਭ:ਦ, 25 ਅਸਲਾ ਐਕਟ, ਥਾਣਾ ਜ਼ੀਰਕਪੁਰ ਅਤੇ ਮੁਕੱਦਮਾ ਨੰ. 69 ਮਿਤੀ 02.03.2023 ਅ/ਧ 302,201,406, 420,120ਬੀ ਭ:ਦ ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ, ਪਹਿਲਾ ਹੀ ਦਰਜ ਰਜਿਸਟਰ ਹਨ, ਜੋ ਕਿ ਨਾਭਾ ਜੇਲ ਵਿਖੇ ਬੰਦ ਸੀ, ਨੂੰ ਪ੍ਰੋਡੰਕਸ਼ਨ ਵਾਰੰਟ ਤੇ ਲਿਆ ਕੇ ਮਿਤੀ 18.05.2024 ਨੂੰ ਮੁਕਦਮਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਕਦਮਾ ਦੀ ਤਫਤੀਸ਼ ਜਾਰੀ ਹੈ । ਮੁਕੱਦਮਾ ਨੰ. 164  ਮਿਤੀ 14.05.2024 ਅ/ਧ 420,465,467,468,471,120ਬੀ ਭ:ਦ: ਥਾਣਾ ਸੋਹਾਣਾ, ਐਸ.ਏ.ਐਸ. ਨਗਰ

ਗ੍ਰਿਫਤਾਰ ਦੋਸ਼ੀ
1. ਹਰਸ਼ ਪੁੱਤਰ ਮੰਗਤ ਰਾਮ ਵਾਸੀ #56, ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
2. ਅਰਜੁਨ ਕੁਮਾਰ ਪੁੱਤਰ ਹਰਕ ਬਹਾਦੁਰ ਵਾਸੀ ਪਿੰਡ ਰਾਏਪੁਰ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ ਨਗਰ
3. ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ,ਐਸ.ਏ.ਐਸ. ਨਗਰ
4. ਹੀਰਾ ਸਿੰਘ ਉਰਵ ਹੈਰੀ ਉਰਫ ਹਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ, ਪਿੰਡ ਵਾ ਥਾਣਾ ਸੰਘਰੀਆ, ਜਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ)
ਬ੍ਰਾਮਦਗੀ :
1. 17 ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ
2. 02 ਕੰਪਿਊਟਰ ਪ੍ਰਿੰਟਰ (EPSON ਕੰਪਨੀ )
3. ਇੱਕ ਲੈਪਟਾਪ
4. ਇੱਕ ਕੰਪਿਊਟਰ ਕੀਬੋਰਡ

Have something to say? Post your comment

 

More in Chandigarh

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-10-2024 ਨੂੰ ਪਲੇਸਮੈਂਟ ਕੈਂਪ