ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵਿਜੀਲੈਂਸ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਪ੍ਰਿਯੰਕਾ ਸੋਨੀ ਨੂੰ ਤੁਰੰਤ ਪ੍ਰਭਾਵ ਨਾਲ ਨਿਗਰਾਨੀ ਅਤੇ ਤਾਲਮੇਲ ਦੇ ਵਿਸ਼ੇਸ਼ ਸਕੱਤਰ ਦਾ ਵੱਧ ਕਾਰਜਭਾਰ ਸੌਂਪਿਆ ਹੈ।