Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Majha

ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਦੀਪਕ ਸ਼ਰਮਾ ਭਾਰਤਵਾਜ ਖਾਲੜਾ ਨੂੰ ਆਈ ਟੀ ਵਿੰਗ ਪ੍ਰਧਾਨ ਖਾਲੜਾ ਨਿਯੁਕਤ ਕੀਤਾ

May 24, 2024 06:31 PM
Manpreet Singh khalra

ਭਿੱਖੀਵਿੰਡ/ਖਾਲੜਾ  ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਗੌਰਵ ਦੀਪ ਸਿੰਘ ਵਲਟੋਹਾ ਨੇ ਆਪਣੇ ਫੇਸਬੁੱਕ ਪੇਜ ਤੇ ਇਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਓਹਨਾਂ ਕਿਹਾ ਦੀਪਕ ਸ਼ਰਮਾ ਭਾਰਤਵਾਜ ਖਾਲੜਾ ਨੂੰ ਆਈ ਟੀਂ ਵਿੰਗ ਪ੍ਰਧਾਨ ਖਾਲੜਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੀਪਕ ਸ਼ਰਮਾ ਭਾਰਤਵਾਜ ਖਾਲੜਾ ਨੇ ਕਿਹਾ ਮੈਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਤੇ ਗੌਰਵਦੀਪ ਸਿੰਘ ਵਲਟੋਹਾ ਦਾ ਬਹੁਤ ਧੰਨਵਾਦੀ ਹਾਂ ਕਿ ਓਹਨਾ ਮੈਂਨੂੰ ਆਈ ਟੀ ਵਿੰਗ ਪ੍ਰਧਾਨ ਖਾਲੜਾ ਜਿੰਮੇਵਾਰੀ ਦਿੱਤੀ ਹੈ।

Have something to say? Post your comment

 

More in Majha

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ

ਪੰਜ ਸਿੱਖ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਵਿਨੇਸ਼ ਫੋਗਾਟ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ Personality Development ਪ੍ਰੋਗਰਾਮ ਦਾ ਆਯੋਜਨ