Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Haryana

ਸ਼ਾਮ 8 ਵਜੇ ਤਕ ਹਰਿਆਣਾ ਵਿਚ ਰਿਕਾਰਡ ਹੋਈ ਲਗਭਗ 65 ਫੀਸਦੀ ਵੋਟਿੰਗ

May 28, 2024 12:16 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਸੂਬੇ ਵਿਚ 10 ਲੋਕਸਭਾ ਅਤੇ ਕਰਨਾਲ ਵਿਧਾਨਸਭਾ ਸੀਟ ਲਈ ਚੋਣ ਸ਼ਾਂਤੀਪੂਰਨ ਰਿਹਾ ਅਤੇ ਹਰਿਆਣਾ ਵਿਚ ਲੋਕਸਭਹ ਆਮ ਚੋਣ, 2024 ਵਿਚ ਲਗਭਗ 65 ਫੀਸਦੀ ਵੋਟਿੰਗ ਹੋਈ। ਇਸ ਤੋਂ -ੲਲਾਵਾ, ਕਰਨਾਲ ਵਿਧਾਨਸਭਾ ਸੀਟ 'ਤੇ 57.8 ਫੀਸਦੀ ਵੋਟਿੰਗ ਹੋਈ। ਖਬਰ ਲਿਖੇ ੧ਾਣ ਤਕ ਚੋਣ ਡਾਟਾ ਅਪਡੇਟ ਕਰਨ ਦਾ ਕੰਮ ਜਾਰੀ ਹੈ, ਜਿਸ ਤੋਂ ਚੋਣ ਫੀਸਦੀ ਵੱਧਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਦਸਿਆ ਕਿ ਸ਼ਾਮ 8 ਵਜੇ ਤਕਸਿਰਸਾ ਸੰਸਦੀ ਖੇਤਰ ਵਿਚ ਸੱਭ ਤੋਂ ਵੱਧ 69 ਫੀਸਦੀ ਵੋਟਿੰਗ ਹੋਈ। ਇਸ ਦੇ ਬਾਅਦ ਅੰਬਾਲਾ ਲੋਕਸਭਾ ਖੇਤਰ ਵਿਚ 66.9 ਫੀਸਦੀ ਅਤੇ ਕੁਰੂਕਸ਼ੇਤਰ ਵਿਚ 66.2 ਫੀਸਦੀ ਵੋਟਿੰਗ ਹੋਈ। ਇਸ ਤਰ੍ਹਾ, ਫਰੀਦਾਬਾਦ ਵਿਚ 59.7 ਫੀਸਦੀ, ਹਿਸਾਰ ਵਿਚ 64.6 ਫੀਸਦੀ, ਸੋਨੀਪਤ ਵਿਚ 62.2 ਫੀਸਦੀ, ਰੋਹਤਕ ਵਿਚ 64.5 ਫੀਸਦੀ, ਭਿਵਾਨੀ -ਮਹੇਂਦਰਗੜਨ੍ਹ ਵਿਚ 63.2 ਫੀਸਦੀ, ਕਰਨਾਲ ਵਿਚ 63.2 ਫੀਸਦੀ ਅਤੇ ਗੁੜਗਾਂਓ ਵਿਚ 60.6 ਫੀਸਦੀ ਵੋਟਿੰਗ ਦਰਜ ਕੀਤੀ ਗਈ।

ਉਨ੍ਹਾਂ ਨੇ ਦਸਿਆ ਕਿ ਸ਼ਾਮ 6 ਵਜੇ ਤਕ ਚੋਣ ਦਾ ਸਮੇਂ ਸੀ ਅਤੇ ਜੋ ਵੋਟਰ ਸ਼ਾਮ 6:00 ਵਜੇ ਤਕ ਲਾਇਨ ਵਿਚ ਲੱਗੇ ਗਏ, ਵੁਸ ਦਾ ਵੋਟ ਪੁਆਇਆ ਗਿਆ।

ਸੂਬੇ ਵਿਚ ਬਣਾਏ ਗਏ ਸਨ 20,031 ਚੋਣ ਕੇਂਦਰ, 96 ਹਜਾਰ ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਨੇ ਦਿੱਤੀ ਪੋਲਿੰਗ ਡਿਊਟੀ

ਸ੍ਰੀ ਅਗਰਵਾਲ ਨੇ ਦਸਿਆ ਕਿ ਸੂਬੇ ਵਿਚ ਕੁੱਲ 20,031 ਚੋਣ ਕੇਂਦਰ ਬਣਾਏ ਗਏ ਸਨ। ਇੰਨ੍ਹਾਂ ਵਿਚ 19,812 ਸਥਾਈ ਅਤੇ 219 ਅਸਥਾਈ ਚੋਣ ਕੇਂਦਰ ਸ਼ਾਮਿਲ ਹਨ। ਸ਼ਹਿਰੀ ਖੇਤਰਾਂ ਵਿਚ 5,470 ਅਤੇ ਪੇਂਡੂ ਖੇਤਰਾਂ ਵਿਚ 14,342 ਚੋਣ ਕੇਂਦਰ ਬਣਾਏ ਗਏ ਸਨ। ਉਨ੍ਹਾਂ ਨੇ ਦਸਿਆ ਕਿ 176 ਆਦਰਸ਼ ਚੋਣ ਕੇਂਦਰ ਸਥਾਪਿਤ ਕੀਤੇ ਗਏ ਸਨ। 99 ਚੋਣ ਕੇਂਦਰ ਮਹਿਲਾ ਕਰਮਚਾਰੀਆਂ ਵੱਲੋਂ ਸੰਚਾਲਿਤ ਕੀਤੇ ਗਏ। ਇਸ ਤੋਂ ਇਲਾਵਾ, 96 ਚੋਣ ਕੇਂਦਰ 'ਤੇ ਯੂਥ ਕਰਮਚਾਰੀ ਅਤੇ 71 ਚੋਣ ਕੇਂਦਰ 'ਤੇ ਦਿਵਆਂਗ ਕਰਮਚਾਰੀ ਡਿਊਟੀ 'ਤੇ ਰਹੇ। ਸਾਰੇ ਚੋਣ ਕੇਂਦਰਾਂ ਵਿਚ ਸਾਰੀ ਮੁੱਢਲੀ ਸਹੂਲਤਾਂ ਸਮੇਤ ਹੀਟ ਵੇਵ ਦੇ ਮੱਦੇਨਜਰ ਹੋਰ ਜਰੂਰੀ ਇੰਤਜਾਮ ਕੀਤੇ ਗਏ ਸਨ, ਤਾਂ ਜੋ ਵੋਟਰਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ।

ਉਨ੍ਹਾਂ ਨੇ ਦਸਿਆ ਕਿ ਰਿਟਰਨਿੰਗ ਅਧਿਕਾਰੀਆਂ ਤੋਂ ਇਲਾਵਾ ਲਗਭਗ 96 ਹਜਾਰ ਤੋਂ ਵੱਧ ਅਧਿਕਾਰੀ ਤੇ ਕਰਮਚਾਰੀ (ਸੁਰੱਖਿਆ ਫੋਰਸਾਂ ਨੂੰ ਛੱਡ ਕੇ) ਚੋਣ ਕੇਂਦਰਾਂ ਵਿਚ ਡਿਊਟੀ 'ਤੇ ਰਹੇ। ਇਸ ਤੋਂ ਇਲਾਵਾ, ਫਲਾਇਗ ਦਸਤੇ, ਆਬਜਰਵਰ ਦੇ ਨਾਲ ਮਾਈਕਰੋ ਆਬਜਰਵਰ ਵੱਖ-ਵੱਖ ਚੋਣ ਕੇਂਦਰਾਂ 'ਤੇ ਮੌਜੂਦ ਰਹੇ।

ਸ੍ਰੀ ਅਗਰਵਾਲ ਨੇ ਦਸਿਆ ਕਿ ਚੋਣ ਕੇਂਦਰਾਂ 'ਤੇ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਗਈ ਤਾਂ ਜੋ ਕੋਈ ਵੀ ਅਸਮਾਜਿਕ ਤੱਤ ਕਿਸੇ ਵੀ ਤਰ੍ਹਾ ਦੀ ਗਲਤ ਗਤੀਵਿਧੀ ਨਾ ਕਰ ਸਕੇ। ਨਤੀਜੇ ਵਜੋ ਰਾਜ ਵਿਚ ਚੋਣ ਸ਼ਾਂਤੀਪੂਰਨ ਰਹੇ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ