Thursday, November 21, 2024

National

ਰਾਮ ਰਹੀਮ ਰਣਜੀਤ ਸਿੰਘ ਕਤਲ ਕੇਸ ‘ਚ ਬਰੀ

May 28, 2024 05:50 PM
SehajTimes

ਰੋਹਤਕ : ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਵੱਡੀ ਰਾਹਤ ਮਿਲੀ ਹੈ ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕੇਸ ਵਿੱਚ ਬਰੀ ਕਰ ਦਿੱਤਾ ਹੈ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿਤੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਰਾਮ ਰਹੀਮ ਸਣੇ 5 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹ ਮਾਮਲਾ 22 ਸਾਲ ਪੁਰਾਣਾ ਹੈ ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਨੂੰ ਦੋੋਸ਼ੀ ਕਰਾਰ ਦਿੱਤਾ ਸੀ। ਡੇਰਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ