Friday, September 20, 2024

Chandigarh

SAS Nagar ਵਿੱਚ 49 ਬਿਰਧ ਅਤੇ ਦਿਵਿਆਂਗ ਵੋਟਰਾਂ ਨੇ ਘਰ ਤੋਂ ਕੀਤਾ ਆਪਣੀ ਵੋਟ ਦਾ ਇਸਤੇਮਾਲ

May 28, 2024 07:42 PM
SehajTimes

ਮੋਹਾਲੀ : ਲੋਕ ਸਭਾ ਚੋਣਾਂ-2024 ਲਈ ਬਿਰਧ ਅਤੇ ਦਿਵਿਆਂਗ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਲਈ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਸਹੂਲਤ ਅਨੁਸਾਰ ਐਸ.ਏ.ਐਸ.ਨਗਰ ਹਲਕੇ ਵਿੱਚ ਅਜਿਹੇ 49 ਵੋਟਰਾਂ ਨੇ ਘਰ ਤੋਂ ਹੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਏ ਆਰ ਓ-ਕਮ-ਐਸ ਡੀ ਐਮ ਦੀਪਾਂਕਰ ਗਰਗ ਨੇ ਦੱਸਿਆ ਕਿ ਵੋਟਿੰਗ ਤੋਂ ਪਹਿਲਾਂ ਸਾਡੀਆਂ ਟੀਮਾਂ ਨੇ ਘਰ-ਘਰ ਜਾ ਕੇ ਬਜ਼ੁਰਗ ਵੋਟਰਾਂ (85 ਸਾਲ ਜਾਂ ਇਸ ਤੋਂ ਵੱਧ) ਅਤੇ ਦਿਵਿਆਂਗ ਵੋਟਰਾਂ ਤੋਂ ਘਰ ਤੋਂ ਜਾਂ ਪੋੋਲੰਗ ਬੂਥ ’ਤੇ ਜਾ ਕੇ ਵੋਟ ਪਾਉਣ ਦੀ ਇੱਛਾ ਲਈ ਸਹਿਮਤੀ ਲਈ।

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਟੀਮਾਂ ਭੇਜ ਸੀਨੀਅਰ ਸਿਟੀਜ਼ਨ ਅਤੇ ਪੀ.ਡਬਲਿਊ.ਡੀ ਦੀ ਸ਼੍ਰੇਣੀ ਵਿੱਚ ਗੈਰ ਹਾਜ਼ਰ ਵੋਟਰਾਂ ਤਹਿਤ ਰਜਿਸਟਰਡ ਇਨ੍ਹਾਂ ਵੋਟਰਾਂ ਪਾਸੋਂ ਮਤਦਾਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 49 ਵੋਟਰਾਂ ਨੇ ਘਰ ਤੋਂ ਹੀ ਆਪਣੀ ਵੋਟ ਪਾਈ, ਜਿਨ੍ਹਾਂ ਵਿੱਚੋਂ 37 ਵੋਟਰ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਜਦਕਿ 12 ਦਿਵਿਆਂਗ ਸ੍ਰੇਣੀ ਨਾਲ ਸਬੰਧਤ ਹਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ