Friday, September 20, 2024

Chandigarh

ਚੋਣ ਕਮਿਸ਼ਨ ਵਲੋਂ ਵੋਟਾਂ ਦੀ ਗਿਣਤੀ ਵਾਲੇ ਦਿਨ ਠੇਕੇ ਬੰਦ ਰੱਖਣ ਦਾ ਐਲਾਨ

June 03, 2024 07:47 PM
SehajTimes

ਚੰਡੀਗੜ੍ਹ : ਪੰਜਾਬ ਵਿੱਚ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ 4 ਜੂਨ ਦਾ ਦਿਨ ਡ੍ਰਾਈ ਡੇਅ ਐਲਾਨਿਆ ਗਿਆ ਹੈ। 4 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਨੂੰ ਦੇਖਦਿਆਂ ਠੇਕੇ ਬੰਦ ਰਹਿਣਗੇ ਅਤੇ ਹੋਟਲਾਂ ਜਾਂ ਰੈਸਟੋਰੈਂਟਾਂ ਵਿੱਚ ਸ਼ਰਾਬ ਪਰੋਸੀ ਨਹੀਂ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।
ਚੋਣਾਂ ਦੀ ਗਿਣਤੀ ਵਾਲੇ ਦਿਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀ.ਐਸ.ਡੀ. ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ’ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ’ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ