Tuesday, July 02, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

Doaba

ਲੋਕ ਸਭਾ ਚੋਣਾਂ ਦੇ ਨਤੀਜੇ : ਫਰੀਦਕੋਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਅੱਗੇ

June 04, 2024 01:07 PM
SehajTimes

ਫਰੀਦਕੋਟ : ਫਰੀਦਕੋਟ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ ਸੀ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵੋਟਾਂ ਵਿਚ ਅੱਗੇ ਚੱਲ ਰਹੇ ਹਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਪਿੱਛੇ ਚੱਲ ਰਹੇ ਹਨ
ਦੁਪਹਿਰ ਤੱਕ ਫਰੀਦਕੋਟ ਸੀਟ ਤੇ ਜਿੱਤ ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ ਫਰੀਦਕੋਟ ਲੋਕ ਸਭਾ ਸੀਟ ਅਧੀਨ ਫ਼ਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਵਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ। ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਇਸ ਵਾਰ ਇਸ ਸੀਟ ਤੇ 64 ਫੀਸਦੀ ਵੋਟਿੰਗ ਹੋਈ

Have something to say? Post your comment

 

More in Doaba

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ

ਕਿਸਾਨਾਂ ਦੀ ਆਮਦਨ ਵਧਾਉਣ ਲਈ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਸ਼ੁਰੂਆਤ : ਜੌੜਾਮਾਜਰਾ

BJP ਨੇ ਸ਼ੀਤਲ ਅੰਗੁਰਾਲ ਨੂੰ ਜਲੰਧਰ ਵੈਸਟ ਜਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਗੁਰਦਾਸਪੁਰ ਸੀਟ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤੀ

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਗਰੀਨ ਚੋਣਾਂ ਦੇ ਚੱਲਦਿਆਂ ਆਸਰਾ ਫਾਊਂਡੇਸ਼ਨ ਨੇ ਲਗਾਏ ਫ਼ਲਦਾਰ ਤੇ ਛਾਂਦਾਰ ਬੂਟੇ

ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ