Friday, November 22, 2024

Malwa

ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ ਲਗਾਈ

June 06, 2024 12:17 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਕੈਨਾਲ ਦੀ ਪਟੜੀ ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਸਵੀਮਿੰਗ ਕੀਤੀ ਜਾਵੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਇਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ ਲੋਕ ਗਾਹੇ ਬਗਾਹੇ ਆਪਣੇ ਵਾਹਨ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਇਸ ਨਹਿਰ ਵਿੱਚ ਤੈਰਦੇ ਵੀ ਪਾਏ ਗਏ ਹਨ। ਕਿਉਂਕਿ ਇਸ ਕੈਨਾਲ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੁੰਦਾ ਹੈ, ਇਸ ਲਈ ਅਜਿਹੇ  ਲੋਕਾਂ ਦੀ ਜਾਨ ਨੂੰ ਖਤਰਾ ਬਣ ਜਾਂਦਾ ਹੈ ਅਤੇ ਦੁਰਘਟਨਾ ਹੋਣ ਦਾ ਅੰਦੇਸ਼ਾ ਬਣਿਆਂ ਰਹਿੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ ਜ਼ਿਲ੍ਹੇ ਅੰਦਰ 06 ਅਗਸਤ,2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ