Thursday, November 21, 2024

Doaba

ਜਲੰਧਰ ਪੱਛਮੀ ਜ਼ਿਮਨੀ ਚੋਣ : ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼

July 08, 2024 05:41 PM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ