Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

July 12, 2024 01:20 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਹੈ ਕਿ ਦਿਵਿਆਂਗਜਨਾਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ, 2024 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
  ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31-07-2024 ਹੈ । ਇਸ ਸਬੰਧੀ ਗਾਇਡਲਾਇਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.depwd.gov.in ਅਤੇ  www.awards.gov.in ਉੱਤੇ ਉਪਲਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਉਮੀਦਵਾਰ ਸਿੱਧੇ ਤੌਰ 'ਤੇ ਵੈਬਸਾਈਟ www.awards.gov.in ਤੇ ਆਨਲਾਈਨ ਫਾਰਮ ਭਰ ਸਕਦੇ ਹਨ।       

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ