Friday, November 22, 2024

Haryana

ਜੀਂਦ ਜਿਲ੍ਹੇ ਦੇ ਬਡਨਪੁਰ ਅਤੇ ਸਦਨਪੁਰਾ ਪਿੰਡ ਤਹਿਸੀਲ ਉਚਾਨਾ ਨਾਲ ਹੁਣ ਤਹਿਸੀਲ ਨਰਵਾਨਾ ਵਿਚ ਹੋਣਗੇ ਸ਼ਾਮਿਲ

July 13, 2024 06:34 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਮੀਟਿੰਗ ਵਿਚ ਜੀਂਦ ਜਿਲ੍ਹੇ ਦੇ ਪਿੰਡ ਬਡਨਪੁਰ ਅਤੇ ਸੁੰਦਰਪੁਰਾ ਪਿੰਡ ਨੂੰ ਤਹਿਸੀਲ ਉਚਾਨਾ ਤੋਂ ਕੱਢ ਕੇ ਤਹਿਸੀਲ ਨਰਵਾਨਾ ਵਿਚ ਸ਼ਾਮਿਲ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ ਗਈ। ਹੁਣ ਇੰਨ੍ਹਾਂ ਪਿੰਡਾਂ ਦੇ ਤਹਿਸੀਲ ਤੇ ਸਬ-ਡਿਵੀਜਨ ਮੁੱਖ ਦਫਤਰ ਨਰਵਨਾ ਹੋਵੇਗਾ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ