Friday, October 18, 2024
BREAKING NEWS
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ

National

ਜੰਮੂ ਕਸ਼ਮੀਰ ਦੇ ਡੋਡਾ ਵਿੱਚ ਸੇਨਾ ਤੇ ਅਤਿਵਾਦੀਆਂ ਵਿਚਾਲੇ ਹੋਈ ਫ਼ਾਇਰਿੰਗ

July 17, 2024 01:57 PM
SehajTimes

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਡੇਸਾ ਖੇਤਰ ਵਿੱਚ ਬੀਤੇ ਦਿਨ ਦੇਰ ਰਾਤ ਅਤਿਵਾਦੀਆਂ ਅਤੇ ਸੇਨਾ ਵਿਚਾਲੇ 2 ਵਾਰ ਗੋਲੀਬਾਰੀ ਹੋਈ। ਸਰਚ ਅਭਿਆਨ ਦੇ ਦੌਰਾਨ ਰਾਤ 10.45 ਵਜੇ ਡੇਸਾ ਫ਼ੋਰੈਸਟ ਬੇਲਟ ਦੇ ਕਲਾਂ ਭਾਟਾ ਵਿੱਚ ਫਿਰ ਰਾਤ 2 ਵਜੇ ਦੇ ਕਰੀਬ ਪੰਚਾਨ ਭਾਟਾ ਖੇਤਰ ਵਿੱਚ ਫ਼ਾਇਰਿੰਗ ਹੋਈ। ਹਾਲਾਂਕਿ ਇਸ ਵਿੱਚ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Have something to say? Post your comment

 

More in National

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਜੰਮੂ-ਕਸ਼ਮੀਰ ਦੀ ਕਮਾਨ ਹੁਣ ਉਮਰ ਅਬਦੁੱਲਾ ਦੇ ਹੱਥ

ਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਮੁੰਬਈ ਦੇ ਟਾਈਮਜ਼ ਟਾਵਰ ਨੂੰ ਲੱਗੀ ਭਿਆਨਕ ਅੱਗ

ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਲੈਂਡ ਸਲਾਈਡਿੰਗ ‘ਚ ਵਿਆਹੁਤਾ ਦੀ ਮੌਤ

ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀ

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ