Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Haryana

ਗ੍ਰਾਮੀਣ ਖੇਤਰ ਵਿਚ ਚੌਪਾਲਾਂ ਦੇ ਨਿਰਮਾਣ ਲਈ ਸਰਕਾਰ ਨੇ ਮੰਜੂਰ ਕੀਤੇ 900 ਕਰੋੜ ਰੁਪਏ : ਨਾਇਬ ਸਿੰਘ ਸੈਨੀ

July 23, 2024 01:09 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬੇ ਦੇ ਗ੍ਰਾਮੀਣ ਖੇਤਰਾਂ ਵਿਚ ਹਰ ਵਰਗ ਦੀ ਚੌਪਾਲਾਂ ਦੇ ਨਿਰਮਾਣ ਕੰਮ ਨੁੰ ਲੈ ਕੇ ਸਰਕਾਰ ਨੇ 900 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ ਅਤੇ ਜਲਦੀ ਹੀ ਪਿੰਡ ਪੰਚਾਇਛਾਂ ਦੇ ਖਾਤਿਆਂ ਵਿਚ ਪਹੁੰਚ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿਚ ਗ੍ਰਾਮੀਣ ਖੇਤਰਾਂ ਦਾ ਵਿਕਾਸ ਕੀਤਾ ਹੈ ਹੁਣ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰ ਦੀ ਤਰਜ 'ਤੇ ਸਾਰੀ ਮੁੱਢਲੀ ਸਹੂਲਤਾਂ ਮਿਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੋਚ ਹੈ ਕਿ ਦੇਸ਼ ਤੇ ਸੂਬੇ ਨੁੰ ਤੇਜ ਗਤੀ ਨਾਲ ਵਿਕਾਸ ਹੋਵੇ ਅਤੇ ਉਸ ਵਿਕਾਸ ਦੀ ਗਾਥਾ ਵਿਚ ਕੋਈ ਵੀ ਪਿੰਡ ਪਿੱਛੇ ਨਾ ਰਹੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਸੋਮਵਾਰ ਨੁੰ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਰਤਨਗੜ੍ਹ, ਸਿੰਦੁਰਿਆ ਪੈਲੇਸ ਤੇ ਸੈਨੀ ਧਰਮਸ਼ਾਲਾ ਵਿਚ ਮੌ੧ੂਦ ਜਨਸਮੂਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਤੀਜੀ ਵਾਰ ਸਰਕਾਰ ਬਣੀ ਹੈ। ਗ੍ਰਾਮੀਣ ਖੇਤਰਾਂ ਵਿਚ ਵੀ ਲਾਭਕਾਰਾਂ ਨੂੰ ਮਕਾਲ ਬਣਾ ਕੇ ਦੇਣ ਦਾ ਕੰਮ ਸਰਕਾਰ ਵੱਲੋਂ ਕੀਤਾ ੧ਾਵੇਗਾ। ਪਿੰਡਾਂ ਦੇ ਵਿਕਾਸ ਨੁੰ ਹੋਰ ਤੇਜ ਗਤੀ ਨਾਲ ਅੱਗੇ ਵਧਾਉਣਾ ਹੈ। ਸਰਕਾਰ ਵੱਲੋਂ ਲਗਾਤਾਰ ਅਜਿਹੀ ਯੋ੧ਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਫਾਇਦਾ ਸਿੱਧਾ ਲਾਭਕਾਰਾਂ ਤਕ ਪਹੁੰਚ ਰਿਹਾ ਹੈ। ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਪਰਿਵਾਰਾਂ ਦਾ ਬਿਜਲੀ ਕਨੈਕਸ਼ਨ ਦੋ ਕਿਲੋਵਾਟ ਤਕ ਹੈ, ਉਨ੍ਹਾਂ ਦੇ ਬਿਜਲੀ ਬਿੱਲ ਵਿੱਚੋਂ ਸਰਚਾਰਜ ਮਾਫ ਕਰ ਦਿੱਤਾ ਗਿਆ ਹੈ, ਹੁਣ ਜਿਨ੍ਹੇ ਯੂਨਿਟ ਖਰਚ ਹੋਣਗੇ ਉਨ੍ਹੇ ਦਾ ਹੀ ਬਿੱਲ ਆਵੇਗਾ, ਜਿਸ ਦਾ ਫਾਇਦਾ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲੇਗਾ।

ਮੁੱਖ ਮੰਤਰੀ ਨੇ ਕੀਤੇ ਅਨੇਕ ਐਲਾਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਧੰਨਵਾਦੀ ਦੌਰੇ ਦੌਰਾਨ ਪਿੰਡ ਰਤਨਗੜ੍ਹ ਵਿਚ ਵਿਕਾਸ ਕੰਮਾਂ ਦੇ ਲਈ 21 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਨਿਜੀ ਸੰਸਥਾਨ ਵਿਚ ਪ੍ਰਬੰਧਿਤ ਸੈਨ ਸਮਾਜ ਦੇ ਪ੍ਰੋਗ੍ਰਾਮ ਵਿਚ ਓਲ ਇੰਡੀਆ ਬਾਬਾ ਸੇਨ ਭਗਤ ਧਰਮਸ਼ਾਲਾ ਦੇ ਲਈ ਕੁਰੂਕਸ਼ੇਤਰ ਵਿਚ ਅਤੇ ਠਾਕੁਰ ਮਹਾਸਭਾ ਕਰਨਾਲ ਵਿਚ ਧਰਮਸ਼ਾਲਾ ਬਨਾਉਣ ਲਈ ਜਮੀਨ ਦੇਣ ਦਾ ਐਲਾਨ ਕੀਤਾ। ਇਸੀ ਤਰ੍ਹਾ ਸੈਨੀ ਧਰਮਸ਼ਾਲਾ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ