Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

July 27, 2024 07:18 PM
SehajTimes

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ 28 ਜੁਲਾਈ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ। ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ