Thursday, September 19, 2024

Chandigarh

ਸਟਾਰ ਆਫ ਟ੍ਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਕਿਰਪਾਲ ਆਸ਼ਰਮ ਵਿੱਚ ਮਨਾਇਆ ਆਪਣਾ ਜਨਮ ਦਿਨ

July 29, 2024 01:18 PM
SehajTimes

ਸਟਾਰ ਆਫ ਟ੍ਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਆਪਣਾ ਜਨਮ ਦਿਨ ਕਿਰਪਾਲ ਆਸ਼ਰਮ ਦੇ ਬਜ਼ੁਰਗਾਂ, ਸਿੰਮੀ ਗਿੱਲ, ਸ਼ਾਹਿਦਾ ਜੀ, ਰਿਤੂ ਸਿੰਘ, ਸੁਪਰਨਾ ਬਰਮਨ ਨਾਲ ਮਨਾਇਆ

ਰੇਨਬੋ ਕਲੱਬ ਦੇ ਵਾਈਸ ਪ੍ਰਿੰਸੀਪਲ, ਸਾਰਿਆਂ ਨੇ ਵੀ ਸ਼ਿਰਕਤ ਕੀਤੀ ਬਜ਼ੁਰਗਾਂ ਨਾਲ ਸਮਾਂ ਸਾਂਝਾ ਕੀਤਾ ਅਤੇ ਉਨ੍ਹਾਂ ਨਾਲ ਗੀਤ ਗਾਏ। ਐਲਡਰਲੀ ਕਲੱਬ ਦੇ ਮੈਂਬਰ ਮਿਲ ਕੇ ਬਹੁਤ ਖੁਸ਼ ਸਨ

ਸਟਾਰ ਆਫ ਟ੍ਰਾਈਸਿਟੀ ਕਲੱਬ ਦੀ ਪ੍ਰਧਾਨ ਪ੍ਰੀਤੀ ਅਰੋੜਾ ਦਾ ਕਹਿਣਾ ਹੈ ਕਿ ਉਹ ਅਜਿਹੇ ਸਮਾਜਕ ਕੰਮ ਕਰਦੇ ਰਹਿੰਦੇ ਹਨ

ਕਈ ਵਾਰ ਉਨ੍ਹਾਂ ਦਾ ਕਲੱਬ ਬਲਾਈਂਡ ਸਕੂਲ ਜਾਂ ਓਲਡ ਏਜ ਹੋਮ ਜਾਂ ਵਿਸ਼ੇਸ਼ ਬੱਚਿਆਂ ਨਾਲ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕਰਦਾ ਰਹਿੰਦਾ ਹੈ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ