Thursday, November 21, 2024

Haryana

ਹਰਿਆਣਾ ਸਰਕਾਰ ਨੇ ਸਰਕਾਰੀ ਕਾਲਜ, ਹਿਸਾਰ ਦਾ ਨਾਂਅ ਗੁਰੂ ਗੌਰਖਨਾਥ ਦੇ ਨਾਂਅ 'ਤੇ ਕਰਨ ਦਾ ਕੀਤਾ ਫੈਸਲਾ

July 30, 2024 11:30 AM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸਰਕਾਰੀ ਕਾਲਜ, ਹਿਸਾਰ ਦਾ ਨਾਂਅ ਗੁਰੂ ਗੌਰਖਨਾਥ ਜੀ ਦੇ ਨਾਂਅ 'ਤੇ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਅੱਜ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ।

ਉੱਚੇਰੀ ਸਿਖਿਆ ਵਿਭਾਗ ਦੇ ਸਰਕਾਰ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਦੇ ਐਲਾਨ ਅਨੁਰੂਪ ਸਰਕਾਰੀ ਕਾਲਜ, ਹਿਸਾਰ ਦਾ ਨਾਂਅ ਗੁਰੂ ਗੌਰਕਸ਼ਕਨਾਥ ਜੀ ਦੇ ਨਾਂਅ 'ਤੇ ਰੱਖਿਆ ਗਿਆ ਸੀ, ਜਿਸ ਨੂੰ ਹੁਣ ਸੋਧ ਕਰ ਕੇ ਗੁਰੂ ਗੌਰਖਨਾਥ ਜੀ ਦੇ ਨਾਂਅ 'ਤੇ ਰੱਖਿਆ ਜਾਵੇਗਾ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ