Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡੇਅਰੀ ਪਾਲਣ ਸਬੰਧੀ ਸਿਖਲਾਈ ਕੋਰਸ 2 ਅਗਸਤ ਤੋਂ ਸ਼ੁਰੂ

July 31, 2024 12:32 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪਸ਼ੂ ਵਿਗਿਆਨ ਵਿਭਾਗ ਵੱਲੋਂ 02 ਅਗਸਤ ਤੋਂ 12 ਅਗਸਤ ਤੱਕ ਡੇਅਰੀ ਪਾਲਣ ਸਬੰਧੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਪਸ਼ੂਆਂ ਦੀਆਂ ਨਸਲਾਂ, ਪਸ਼ੂਆਂ ਲਈ ਵਾੜੇ ਦਾ ਉਚਾਰਣ, ਪਸ਼ੂਆਂ ਲਈ ਖੁਰਾਕ, ਪਸ਼ੂਆਂ ਦੀ ਸਾਂਭ ਸੰਭਾਲ, ਬਿਮਾਰੀਆਂ ਤੋਂ ਬਚਾਅ ਅਤੇ ਮੰਡੀਕਰਨ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ, ਜੋ ਕਿ ਸਿਖਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗੀ।  ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ 02 ਅਗਸਤ ਨੂੰ ਸਵੇਰੇ 09:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਕੋਰਸ ਦੇ ਅੰਤ ਵਿੱਚ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।

 

 

Have something to say? Post your comment

 

More in Malwa

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ

ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ